2 Samuel 17:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਅਬਸ਼ਾਲੋਮ ਅਤੇ ਇਸਰਾਏਲੀਆਂ ਨੇ ਗਿਲਆਦ ਦੇ ਦੇਸ਼ ਵਿੱਚ ਡੇਰੇ ਲਾ ਲਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਸਰਾਏਲ ਅਤੇ ਅਬਸ਼ਾਲੋਮ ਨੇ ਗਿਲਆਦ ਦੇ ਦੇਸ ਵਿੱਚ ਤੰਬੂ ਲਾਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਅਤੇ ਅਬਸ਼ਾਲੋਮ ਨੇ ਗਿਲਆਦ ਦੇ ਦੇਸ਼ ਵਿੱਚ ਤੰਬੂ ਲਾਏ।