2 Samuel 17:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਮਹਨਇਮ ਵਿੱਚ ਪਹੁੰਚਿਆ। ਸ਼ੋਬੀ, ਮਾਕੀਰ ਅਤੇ ਬਰਜ਼ਿੱਲਈ ਵੀ ਉਸੇ ਜਗ੍ਹਾ ਸਨ। (ਸ਼ੋਬੀ ਨਾਹਸ਼ ਦਾ ਪੁੱਤਰ, ਅੰਮੋਨੀਆਂ ਦੇ ਰੱਬਾਹ ਤੋਂ ਸੀ। ਮਾਕੀਰ ਜੋ ਕਿ ਅੰਮੀਏਲ ਦਾ ਪੁੱਤਰ ਲੋ-ਦਬਾਰ ਤੋਂ ਸੀ ਅਤੇ ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਦਾਊਦ ਮਹਨਇਮ ਵਿੱਚ ਅੱਪੜਿਆ ਤਾਂ ਅਜਿਹਾ ਹੋਇਆ ਜੋ ਨਾਹਸ਼ ਦਾ ਪੁੱਤ੍ਰ ਸ਼ੋਬੀ ਅੰਮੋਨੀਆਂ ਦੇ ਰੱਬਾਹ ਤੋਂ ਅਤੇ ਅੰਮੀਏਲ ਦਾ ਪੁੱਤ੍ਰ ਮਾਕੀਰ ਲੋ-ਦੇਬਾਰ ਤੋਂ ਅਤੇ ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਦਾਊਦ ਮਹਨਇਮ ਵਿੱਚ ਪਹੁੰਚਿਆ ਤਾਂ ਅਜਿਹਾ ਹੋਇਆ ਕਿ ਨਾਹਾਸ਼ ਦਾ ਪੁੱਤਰ ਸ਼ੋਬੀ ਅੰਮੋਨੀਆਂ ਦੇ ਰੱਬਾਹ ਤੋਂ ਅਤੇ ਅੰਮੀਏਲ ਦਾ ਪੁੱਤਰ ਮਾਕੀਰ ਲੋ-ਦੇਬਾਰ ਤੋਂ ਅਤੇ ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ