2 Samuel 17:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਤਿੰਨਾਂ ਮਨੁੱਖਾਂ ਨੇ ਕਿਹਾ, “ਉਜਾੜ ਵਿੱਚ ਲੋਕ ਭੁੱਖੇ, ਪਿਆਸੇ ਅਤੇ ਥੱਕੇ ਹੋਏ ਹਨ।” ਇਸ ਲਈ ਉਹ ਦਾਊਦ ਲਈ ਅਤੇ ਉਸ ਦੇ ਨਾਲ ਜਿੰਨੇ ਆਦਮੀ ਸਨ ਉਨ੍ਹਾਂ ਲਈ ਬਹੁਤ ਸਾਰਾ ਸਮਾਨ ਲਿਆਏ। ਉਨ੍ਹਾਂ ਨੇ ਉਨ੍ਹਾਂ ਲੋਕਾਂ ਵਾਸਤੇ ਅਤੇ ਦਾਊਦ ਲਈ ਬਿਸਤਰੇ ਭਾਂਡੇ ਤੇ ਕਟੋਰੇ ਕਈ ਤਰ੍ਹਾਂ ਦੇ ਬਰਤਨ ਲਿਆਂਦੇ। ਇਸ ਦੇ ਇਲਾਵਾ ਕਣਕ, ਜੌਂ, ਆਟਾ, ਭੁੰਨੇ ਹੋਏ ਅਨਾਜ, ਰਵਾਂਹ ਦੀਆਂ ਫ਼ਲੀਆਂ, ਮਸਰ, ਭੁੰਨੇ ਹੋਏ ਛੋਲੇ, ਸ਼ਹਿਦ, ਮੱਖਣ, ਭੇਡਾਂ ਅਤੇ ਪਨੀਰ ਆਦਿ ਵਸਤਾਂ ਲਿਆਏ।
Punjabi Bible 2016 - ਪਵਿੱਤਰ ਬਾਈਬਲ O.V.
ਮੰਜੇ, ਭਾਂਡੇ, ਮਿੱਟੀ ਦੇ ਭਾਂਡੇ, ਕਣਕ, ਜੌਂ, ਆਟਾ, ਭੁੰਨੇ ਹੋਏ ਅਨਾਜ, ਰਵਾਂਹ ਦੀਆਂ ਫਲੀਆਂ, ਮਸਰ, ਭੁੰਨੇ ਹੋਏ ਛੋਲੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੰਜੇ, ਤਸਲੇ, ਮਿੱਟੀ ਦੇ ਭਾਂਡੇ, ਕਣਕ, ਜੌਂ, ਆਟਾ, ਭੁੰਨਿਆ ਹੋਇਆ ਅਨਾਜ, ਰਵਾਂਹ ਦੀਆਂ ਫਲੀਆਂ, ਮਸਰ, ਭੁੰਨੇ ਹੋਏ ਛੋਲੇ,