2 Samuel 17:29 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਸ਼ਹਿਤ, ਮੱਖਣ, ਭੇਡਾਂ ਅਤੇ ਗੋਕਾ ਪਨੀਰ ਦਾਊਦ ਦੇ ਅਰ ਉਹ ਦੇ ਨਾਲ ਦੇ ਲੋਕਾਂ ਦੇ ਖਾਣ ਲਈ ਲੈ ਆਏ ਕਿਉਂ ਜੋ ਉਨ੍ਹਾਂ ਨੇ ਆਖਿਆ ਭਈ ਓਹ ਲੋਕ ਉਜਾੜ ਦੇ ਵਿੱਚ ਭੁੱਖੇ, ਥੱਕੇ ਹੋਏ ਅਤੇ ਤਿਹਾਏ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਹਿਦ, ਮੱਖਣ, ਭੇਡਾਂ ਅਤੇ ਗੋਕਾ ਪਨੀਰ ਦਾਊਦ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਖਾਣ ਲਈ ਲੈ ਆਏ, ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਲੋਕ ਉਜਾੜ ਵਿੱਚ ਭੁੱਖੇ, ਥੱਕੇ ਹੋਏ ਅਤੇ ਤਿਹਾਏ ਹੋਣਗੇ।