2 Samuel 17:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਸਾਰੇ ਲੋਕਾਂ ਨੂੰ ਤੇਰੇ ਕੋਲ ਵਾਪਸ ਲੈ ਆਵਾਂਗਾ। ਜੇਕਰ ਦਾਊਦ ਮਰ ਗਿਆ ਤਾਂ ਫ਼ਿਰ ਸਾਰੇ ਲੋਕੀ ਸ਼ਾਂਤੀ ’ਚ ਵਾਪਸ ਮੁੜ ਆਉਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਭਨਾਂ ਲੋਕਾਂ ਨੂੰ ਮੈਂ ਤੁਹਾਡੇ ਵੱਲ ਮੋੜ ਲਿਆਵਾਂਗਾ ਕਿਉਂ ਜੋ ਉਹ ਮਨੁੱਖ ਜਿਹ ਨੂੰ ਤੁਸੀਂ ਭਾਲਦੇ ਹੋ ਅਤੇ ਸਭਨਾਂ ਲੋਕਾਂ ਦਾ ਮੋੜਨਾ ਇੱਕੋ ਜੇਹਾ ਹੈ ਸੋ ਸੱਭੇ ਲੋਕ ਸੁਖ ਸਾਂਦ ਨਾਲ ਰਹਿਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਲੋਕਾਂ ਨੂੰ ਮੈਂ ਤੁਹਾਡੇ ਵੱਲ ਮੋੜ ਲਿਆਵਾਂਗਾ ਕਿਉਂ ਜੋ ਉਹ ਮਨੁੱਖ ਜਿਸ ਨੂੰ ਤੁਸੀਂ ਲੱਭਦੇ ਹੋ ਅਤੇ ਇਨ੍ਹਾਂ ਸਾਰੇ ਲੋਕਾਂ ਦਾ ਮੁੜਨਾ ਇੱਕੋ ਜਿਹਾ ਹੀ ਹੈ ਅਤੇ ਸਾਰੇ ਲੋਕ ਸੁੱਖ-ਸਾਂਦ ਨਾਲ ਰਹਿਣਗੇ।