2 Samuel 17:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਬਸ਼ਾਲੋਮ ਨੇ ਆਖਿਆ, “ਹੁਣ ਹੂਸ਼ਈ ਅਰਕੀ ਨੂੰ ਵੀ ਸੱਦ ਲਵੋ! ਮੈਂ ਉਸ ਦੇ ਮੂੰਹੋਂ ਵੀ ਕੁਝ ਸੁਣਨਾ ਚਾਹੁੰਦਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਵੇਲੇ ਅਬਸ਼ਾਲੋਮ ਨੇ ਆਖਿਆ, ਭਈ ਹੂਸ਼ਈ ਅਰਕੀ ਨੂੰ ਵੀ ਸੱਦ ਲਓ ਜੋ ਉਹ ਦੇ ਮੂੰਹੋਂ ਵੀ ਅਸੀਂ ਕੁਝ ਸੁਣੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਅਬਸ਼ਾਲੋਮ ਨੇ ਆਖਿਆ, ਹੂਸ਼ਈ ਅਰਕੀ ਨੂੰ ਵੀ ਸੱਦ ਲਓ ਤਾਂ ਜੋ ਅਸੀਂ ਉਹ ਦੇ ਮੂੰਹੋਂ ਵੀ ਕੁਝ ਸੁਣੀਏ।