2 Samuel 17:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੂਸ਼ਈ ਅਬਸ਼ਾਲੋਮ ਕੋਲ ਆਇਆ ਅਤੇ ਅਬਸ਼ਾਲੋਮ ਨੇ ਹੂਸ਼ਈ ਨੂੰ ਕਿਹਾ, “ਇਹ ਹੈ ਅਹੀਥੋਫ਼ਲ ਦੀ ਸਲਾਹ, ਕੀ ਸਾਨੂੰ ਉਸ ਤੇ ਅਮਲ ਕਰਨਾ ਚਾਹੀਦਾ ਹੈ? ਜੇਕਰ ਨਹੀਂ ਤਾਂ ਸਾਨੂੰ ਦੱਸੋ?”
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੂਸ਼ਈ ਅਬਸ਼ਾਲੋਮ ਦੇ ਸਾਹਮਣੇ ਆਇਆ ਅਤੇ ਅਬਸ਼ਾਲੋਮ ਨੇ ਉਹ ਨੂੰ ਐਉਂ ਆਖਿਆ, ਕਿ ਅਹੀਥੋਫ਼ਲ ਐਉਂ ਆਖਦਾ ਹੈ ਸੋ ਅਸੀਂ ਐਉਂ ਕਰੀਏ ਯਾ ਨਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਹੂਸ਼ਈ ਅਬਸ਼ਾਲੋਮ ਦੇ ਸਾਹਮਣੇ ਆਇਆ ਤਾਂ ਅਬਸ਼ਾਲੋਮ ਨੇ ਉਹ ਨੂੰ ਆਖਿਆ ਕਿ ਅਹੀਥੋਫ਼ਲ ਇਹ ਸਲਾਹ ਦਿੰਦਾ ਹੈ, ਸੋ ਅਸੀਂ ਅਜਿਹਾ ਕਰੀਏ ਜਾਂ ਨਹੀਂ? ਤੂੰ ਕੀ ਆਖਦਾ ਹੈਂ?