2 Samuel 17:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੂਸ਼ਈ ਨੇ ਅਬਸ਼ਾਲੋਮ ਨੂੰ ਕਿਹਾ, “ਅਹੀਥੋਫ਼ਲ ਨੇ ਜੋ ਇਹ ਸਲਾਹ ਇਸ ਵਕਤ ਦੱਸੀ ਹੈ ਉਹ ਚੰਗੀ ਨਹੀਂ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਬੋਲ। ਤਦ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਇਹ ਸਲਾਹ ਜੋ ਅਹੀਥੋਫ਼ਲ ਨੇ ਦੱਸੀ ਹੈ ਸੋ ਇਸ ਵੇਲੇ ਚੰਗੀ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਇਹ ਸਲਾਹ ਜੋ ਅਹੀਥੋਫ਼ਲ ਨੇ ਦਿੱਤੀ ਹੈ, ਇਸ ਵੇਲੇ ਚੰਗੀ ਨਹੀਂ ਹੈ।