2 Samuel 17:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਵੀ ਸ਼ਾਇਦ ਉਹ ਕਿਸੇ ਖੁੱਡ ਜਾਂ ਗੁਫ਼ਾ ਵਿੱਚ ਲੁਕਿਆ ਹੋਵੇ। ਜੇਕਰ ਤੁਹਾਡਾ ਪਿਤਾ ਪਹਿਲਾਂ ਤੁਹਾਡੇ ਤੋਂ ਤੁਹਾਡੇ ਤੇ ਹਮਲਾ ਬੋਲੇ ਤਾਂ ਲੋਕਾਂ ਵਿੱਚ ਖਬਰ ਫ਼ੈਲ ਜਾਵੇਗੀ ਅਤੇ ਉਹ ਸੋਚਣਗੇ, ‘ਅਬਸ਼ਾਲੋਮ ਦੇ ਆਦਮੀ ਹਾਰ ਰਹੇ ਹਨ!’
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਜੋ ਉਹ ਹੁਣ ਕਿਸੇ ਖੋਹ ਵਿੱਚ ਯਾ ਕਿਸੇ ਹੋਰ ਥਾਂ ਵਿੱਚ ਲੁੱਕਿਆ ਹੋਇਆ ਹੈ ਅਤੇ ਜੇ ਕਰ ਪਹਿਲੇ ਪਹਿਲ ਹੀ ਲੋਕਾਂ ਵਿੱਚੋਂ ਕੋਈ ਹਾਰ ਜਾਣ ਤਾਂ ਸਭਨਾਂ ਵਿੱਚ ਏਹੋ ਹੀ ਸੁਣਿਆ ਜਾਵੇਗਾ ਭਈ ਅਬਸ਼ਾਲੋਮ ਦੇ ਲੋਕਾਂ ਵਿੱਚ ਵਾਢ ਪੈ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਜੋ ਉਹ ਹੁਣ ਕਿਸੇ ਖੋਹ ਵਿੱਚ ਜਾਂ ਕਿਸੇ ਹੋਰ ਸਥਾਨ ਥਾਂ ਵਿੱਚ ਲੁੱਕਿਆ ਹੋਵੇਗਾ ਅਤੇ ਜੇਕਰ ਪਹਿਲੇ ਹਮਲੇ ਵਿੱਚ ਹੀ ਇਨ੍ਹਾਂ ਲੋਕਾਂ ਵਿੱਚੋਂ ਕੁਝ ਮਾਰੇ ਜਾਣ ਤਾਂ ਸਾਰੇ ਸੁਣਨ ਵਾਲੇ ਇਹ ਆਖਣਗੇ ਕਿ ਅਬਸ਼ਾਲੋਮ ਦੇ ਲੋਕਾਂ ਵਿੱਚ ਵਾਢ ਪਾਈ ਗਈ।