2 Samuel 18:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਆਦਮੀ ਨੇ ਇਹ ਵੇਖਿਆ ਅਤੇ ਯੋਆਬ ਨੂੰ ਕਿਹਾ, “ਮੈਂ ਅਬਸ਼ਾਲੋਮ ਨੂੰ ਇੱਕ ਵੱਡੇ ਬੋਹੜ ਦੇ ਰੁੱਖ ਨਾਲ ਲਟਕਦੇ ਵੇਖਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਇੱਕ ਜਣੇ ਨੇ ਵੇਖ ਕੇ ਯੋਆਬ ਨੂੰ ਜਾ ਖਬਰ ਦੱਸੀ ਭਈ ਵੇਖ, ਮੈਂ ਅਬਸ਼ਾਲੋਮ ਨੂੰ ਬਲੂਤ ਦੇ ਬਿਰਛ ਵਿੱਚ ਫਸਿਆ ਹੋਇਆ ਡਿੱਠਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਇੱਕ ਜਣੇ ਨੇ ਵੇਖ ਕੇ ਯੋਆਬ ਨੂੰ ਜਾ ਖ਼ਬਰ ਦੱਸੀ ਕਿ ਵੇਖ, ਮੈਂ ਅਬਸ਼ਾਲੋਮ ਨੂੰ ਬਲੂਤ ਦੇ ਬਿਰਛ ਨਾਲ ਫਸਿਆ ਹੋਇਆ ਵੇਖਿਆ!