2 Samuel 18:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਆਬ ਨੇ ਉਸ ਆਦਮੀ ਨੂੰ ਕਿਹਾ, “ਤੂੰ ਜੋ ਉਸ ਨੂੰ ਵੇਖਿਆ ਤਾਂ ਮਾਰ ਕੇ ਧਰਤੀ ਉੱਪਰ ਕਿਉਂ ਨਾ ਸੁੱਟ ਦਿੱਤਾ? ਜੇ ਤੂੰ ਇੰਝ ਕਰਦਾ ਤਾਂ ਮੈਂ ਤੈਨੂੰ ਦਸ ਚਾਂਦੀ ਦੇ ਟੁਕੜੇ ਤੇ ਇੱਕ ਪੇਟੀ ਬਖਸ਼ ਦਿੰਦਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੋਆਬ ਨੇ ਉਸ ਨੂੰ ਜਿਸ ਨੇ ਉਹ ਨੂੰ ਖਬਰ ਦੱਸੀ ਸੀ ਆਖਿਆ, ਵਾਹ! ਤੈਂ ਉਹ ਨੂੰ ਡਿੱਠਾ ਅਤੇ ਉਹ ਨੂੰ ਮਾਰ ਕੇ ਧਰਤੀ ਦੇ ਉੱਤੇ ਕਿਉਂ ਨਾ ਸੁੱਟ ਪਾਇਆ? ਤਾਂ ਮੈਂ ਤੈਨੂੰ ਦਸ ਟੁਕੜੇ ਚਾਂਦੀ ਅਤੇ ਇੱਕ ਪੇਟੀ ਬਖ਼ਸ਼ ਦਿੰਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੋਆਬ ਨੇ ਉਸ ਨੂੰ ਜਿਸ ਨੇ ਉਹ ਨੂੰ ਖ਼ਬਰ ਦੱਸੀ ਸੀ ਆਖਿਆ ਵਾਹ! ਤੂੰ ਉਹ ਨੂੰ ਵੇਖਿਆ ਅਤੇ ਉਹ ਨੂੰ ਮਾਰ ਕੇ ਧਰਤੀ ਦੇ ਉੱਤੇ ਕਿਉਂ ਨਾ ਸੁੱਟ ਦਿੱਤਾ? ਤਾਂ ਮੈਂ ਤੈਨੂੰ ਦਸ ਟੁੱਕੜੇ ਚਾਂਦੀ ਅਤੇ ਇੱਕ ਪੇਟੀ ਦਿੰਦਾ।