2 Samuel 18:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਮੈਂ ਇਉਂ ਅਬਸ਼ਾਲੋਮ ਨੂੰ ਮਾਰ ਦਿੰਦਾ ਤਾਂ ਰਾਜੇ ਨੂੰ ਪਤਾ ਲੱਗ ਜਾਣਾ ਸੀ ਅਤੇ ਤੂੰ ਖੁਦ ਮੈਨੂੰ ਬਚਾਉਣ ਦੇ ਉਦੇਸ਼ ਨਾਲ ਇਸ ਮਾਮਲੇ ਵਿੱਚ ਦਖਲ ਨਹੀਂ ਦੇਣਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਜੇ ਮੈਂ ਐਉਂ ਕਰਦਾ ਤਾਂ ਆਪਣੇ ਪ੍ਰਾਣਾਂ ਨਾਲ ਛਲ ਕਰਦਾ ਕਿਉਂ ਜੋ ਪਾਤਸ਼ਾਹ ਕੋਲੋਂ ਕੋਈ ਗੱਲ ਲੁਕੀ ਹੋਈ ਨਹੀਂ ਸਗੋਂ ਤੂੰ ਵੀ ਮੇਰੇ ਨਾਲ ਵੈਰ ਕਰਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮੈਂ ਅਜਿਹਾ ਕਰਦਾ ਤਾਂ ਆਪਣੇ ਪ੍ਰਾਣਾਂ ਨਾਲ ਛਲ ਕਰਦਾ ਕਿਉਂ ਜੋ ਪਾਤਸ਼ਾਹ ਕੋਲੋਂ ਕੋਈ ਗੱਲ ਲੁਕੀ ਹੋਈ ਨਹੀਂ ਰਹਿੰਦੀ ਸਗੋਂ ਤੂੰ ਵੀ ਮੇਰੇ ਨਾਲ ਵੈਰ ਕਰਦਾ।