2 Samuel 18:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਆਬ ਕੋਲ ਲੜਾਈ ਵਿੱਚ ਦਸ ਜਵਾਨ ਸਿਪਾਹੀ ਸਨ, ਜਿਨ੍ਹਾਂ ਨੇ ਲੜਾਈ ਵਿੱਚ ਉਸਦੀ ਮਦਦ ਕੀਤੀ। ਇਹ ਦਸ ਮਨੁੱਖ ਅਬਸ਼ਾਲੋਮ ਦੇ ਦੁਆਲੇ ਇਕੱਠੇ ਹੋਏ ਅਤੇ ਉਸ ਨੂੰ ਮਾਰ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਸਾਂ ਜੁਆਨਾਂ ਨੇ ਜੋ ਯੋਆਬ ਦੇ ਸ਼ਸਤ੍ਰ ਚੁੱਕਣ ਵਾਲੇ ਸਨ ਅਬਸ਼ਾਲੋਮ ਨੂੰ ਘੇਰ ਕੇ ਉਹ ਨੂੰ ਮਾਰਿਆ ਅਤੇ ਵੱਢ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਸਾਂ ਜੁਆਨਾਂ ਨੇ ਜੋ ਯੋਆਬ ਦੇ ਸ਼ਸਤਰ ਚੁੱਕਣ ਵਾਲੇ ਸਨ ਅਬਸ਼ਾਲੋਮ ਨੂੰ ਘੇਰ ਕੇ ਉਹ ਨੂੰ ਮਾਰਿਆ ਅਤੇ ਵੱਢ ਸੁੱਟਿਆ।