2 Samuel 18:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯੋਆਬ ਦੇ ਆਦਮੀਆਂ ਨੇ ਅਬਸ਼ਾਲੋਮ ਨੂੰ ਚੁੱਕਿਆ ਅਤੇ ਉਸ ਨੂੰ ਜੰਗਲ ਦੇ ਇੱਕ ਵੱਡੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਸ ਟੋਏ ਨੂੰ ਉੱਪਰੋਂ ਪੱਥਰਾਂ ਨਾਲ ਪੂਰ ਦਿੱਤਾ। ਉਹ ਸਾਰੇ ਇਸਰਾਏਲੀ ਜੋ ਅਬਸ਼ਾਲੋਮ ਦੇ ਮਗਰ ਉਸ ਨਾਲ ਆਏ ਸਨ ਉਹ ਭੱਜਕੇ ਘਰੋ-ਘਰੀਁ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਅਬਸ਼ਾਲੋਮ ਨੂੰ ਲੈ ਕੇ ਬਣ ਦੇ ਵਿਖੇ ਇੱਕ ਵੱਡੇ ਸਾਰੇ ਟੋਏ ਦੇ ਵਿੱਚ ਸੁੱਟ ਦਿੱਤਾ ਅਤੇ ਉਹ ਦੇ ਉੱਤੇ ਵੱਟਿਆਂ ਦਾ ਇੱਕ ਵੱਡਾ ਢੇਰ ਲਾਇਆ ਅਤੇ ਸਾਰਾ ਇਸਰਾਏਲ ਭੱਜ ਕੇ ਆਪੋ ਆਪਣੇ ਡੇਰੇ ਵੱਲ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਅਬਸ਼ਾਲੋਮ ਨੂੰ ਲੈ ਕੇ ਜੰਗਲ ਦੇ ਵਿੱਚ ਇੱਕ ਵੱਡੇ ਸਾਰੇ ਟੋਏ ਦੇ ਵਿੱਚ ਸੁੱਟ ਦਿੱਤਾ ਅਤੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾਇਆ ਅਤੇ ਸਾਰਾ ਇਸਰਾਏਲ ਭੱਜ ਕੇ ਆਪੋ ਆਪਣੇ ਡੇਰੇ ਵੱਲ ਗਿਆ।