2 Samuel 18:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਸਾਦੋਕ ਦੇ ਪੁੱਤਰ ਅਹੀਮਅਸ ਨੇ ਯੋਆਬ ਨੂੰ ਕਿਹਾ, “ਮੈਨੂੰ ਹੁਣ ਨੱਸਣ ਦੇ ਤਾਂ ਜੋ ਮੈਂ ਜਾਕੇ ਪਾਤਸ਼ਾਹ ਨੂੰ ਇਹ ਖਬਰ ਦੱਸਾ ਕਿ ਯਹੋਵਾਹ ਨੇ ਉਸ ਦੇ ਵੈਰੀਆਂ ਤੋਂ ਉਸਦਾ ਬਦਲਾ ਲਿਆ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਾਦੋਕ ਦੇ ਪੁੱਤ੍ਰ ਅਹੀਮਅਸ ਨੇ ਆਖਿਆ, ਮੈਨੂੰ ਹੁਣ ਦੌੜਨ ਦੇਹ ਜੋ ਮੈਂ ਪਾਤਸ਼ਾਹ ਨੂੰ ਖਬਰ ਜਾ ਦੱਸਾਂ ਜੋ ਯਹੋਵਾਹ ਨੇ ਉਹ ਦੇ ਵੈਰੀਆਂ ਤੋਂ ਉਹ ਦਾ ਬਦਲਾ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਦੋਕ ਦੇ ਪੁੱਤਰ ਅਹੀਮਅਸ ਨੇ ਆਖਿਆ, ਮੈਨੂੰ ਹੁਣ ਦੌੜ ਕੇ ਰਾਜਾ ਨੂੰ ਇਹ ਖ਼ਬਰ ਦੇਣ ਲਈ ਜਾਣ ਦੇ ਕਿ ਜੋ ਯਹੋਵਾਹ ਨੇ ਉਹ ਦੇ ਵੈਰੀਆਂ ਤੋਂ ਉਹ ਦਾ ਬਦਲਾ ਲਿਆ ਹੈ।