2 Samuel 18:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਲੋਕਾਂ ਨੂੰ ਤਿੰਨ ਹਿਸਿਆਂ ਵਿੱਚ ਵੰਡਿਆ ਅਤੇ ਫ਼ਿਰ ਉਨ੍ਹਾਂ ਨੂੰ ਬਾਹਰ ਭੇਜ ਦਿੱਤਾ। ਇੱਕ ਤਿਹਾਈ ਹਿੱਸੇ ਦਾ ਆਗੂ ਯੋਆਬ ਨੂੰ ਬਣਾਇਆ ਅਤੇ ਦੂਜੇ ਇੱਕ ਤਿਹਾਈ ਦਸਤੇ ਦਾ ਆਗੂ ਯੋਆਬ ਦੇ ਭਰਾ ਸਰੂਯਾਹ ਦੇ ਪੁੱਤਰ ਅਬੀਸ਼ਈ ਨੂੰ ਬਣਾਇਆ ਅਤੇ ਇੱਕ ਤਿਹਾਈ ਦਸਤੇ ਨੂੰ ਗਿੱਤੀ ਇੱਤਈ ਦੇ ਹੱਥ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਾਹਰ ਘੱਲ ਦਿੱਤਾ। ਪਾਤਸ਼ਾਹ ਦਾਊਦ ਨੇ ਲੋਕਾਂ ਨੂੰ ਆਖਿਆ, “ਮੈਂ ਵੀ ਤੁਹਾਡੇ ਨਾਲ ਚੱਲਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਲੋਕਾਂ ਦੀ ਇੱਕ ਤਿਹਾਈ ਯੋਆਬ ਦੇ ਹੱਥ ਵਿੱਚ ਅਤੇ ਇੱਕ ਤਿਹਾਈ ਯੋਆਬ ਦੇ ਭਰਾ ਸਰੂਯਾਹ ਦੇ ਪੁੱਤ੍ਰ ਅਬੀਸ਼ਈ ਦੇ ਹੱਥ ਵਿੱਚ ਅਤੇ ਇੱਕ ਤਿਹਾਈ ਗਿੱਤੀ ਇੱਤਈ ਦੇ ਹੱਥ ਕਰ ਕੇ ਉਨ੍ਹਾਂ ਨੂੰ ਬਾਹਰ ਘੱਲਿਆ। ਤਾਂ ਪਾਤਸ਼ਾਹ ਨੇ ਲੋਕਾਂ ਨੂੰ ਆਖਿਆ, ਮੈਂ ਵੀ ਜ਼ਰੂਰ ਤੁਹਾਡੇ ਨਾਲ ਚੱਲਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਲੋਕਾਂ ਦੀ ਇੱਕ ਤਿਹਾਈ ਯੋਆਬ ਦੇ ਹੱਥ ਵਿੱਚ ਅਤੇ ਇੱਕ ਤਿਹਾਈ ਯੋਆਬ ਦੇ ਭਰਾ ਸਰੂਯਾਹ ਦੇ ਪੁੱਤਰ ਅਬੀਸ਼ਈ ਦੇ ਹੱਥ ਵਿੱਚ ਅਤੇ ਇੱਕ ਤਿਹਾਈ ਗਿੱਤੀ ਇੱਤਈ ਦੇ ਹੱਥ ਕਰਕੇ ਉਨ੍ਹਾਂ ਨੂੰ ਬਾਹਰ ਭੇਜਿਆ। ਤਦ ਰਾਜਾ ਨੇ ਲੋਕਾਂ ਨੂੰ ਆਖਿਆ, ਮੈਂ ਵੀ ਜ਼ਰੂਰ ਤੁਹਾਡੇ ਨਾਲ ਚੱਲਾਂਗਾ।