2 Samuel 18:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਆਬ ਨੇ ਅਹੀਮਅਸ ਨੂੰ ਆਖਿਆ, “ਨਹੀਂ! ਤੂੰ ਅੱਜ ਜਾਕੇ ਉਸ ਨੂੰ ਇਹ ਖਬਰ ਨਾ ਦੱਸ। ਫ਼ਿਰ ਕਿਸੇ ਦਿਨ ਤੂੰ ਦਾਊਦ ਨੂੰ ਇਹ ਖਬਰ ਦੱਸ ਦੇਵੀਂ, ਪਰ ਅੱਜ ਨਹੀਂ। ਕਿਉਂ ਕਿ ਅੱਜ ਪਾਤਸ਼ਾਹ ਦਾ ਪੁੱਤਰ ਮਰਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਯੋਆਬ ਨੇ ਉਸ ਨੂੰ ਆਖਿਆ, ਅੱਜ ਨਾ ਤੂੰ ਖਬਰ ਦੱਸ। ਫੇਰ ਸਹੀ ਕਿਸੇ ਹੋਰ ਦਿਨ ਤੈਨੂੰ ਖਬਰ ਦੱਸਣ ਦੀ ਆਗਿਆ ਹੋਵੇਗੀ ਪਰ ਅੱਜ ਤੂੰ ਕੋਈ ਕਬਰ ਨਾ ਦੇਵੀਂ ਕਿਉਂ ਜੋ ਪਾਤਸ਼ਾਹ ਦਾ ਪੁੱਤ੍ਰ ਮਰ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਆਬ ਨੇ ਉਸ ਨੂੰ ਆਖਿਆ, ਅੱਜ ਦੇ ਦਿਨ ਤੂੰ ਖ਼ਬਰ ਨਾ ਦੱਸ। ਕਿਸੇ ਹੋਰ ਦਿਨ ਤੈਨੂੰ ਖ਼ਬਰ ਦੱਸਣ ਦੀ ਆਗਿਆ ਹੋਵੇਗੀ ਪਰ ਅੱਜ ਤੂੰ ਕੋਈ ਖ਼ਬਰ ਨਾ ਦੇਵੀਂ ਕਿਉਂ ਜੋ ਰਾਜਾ ਦਾ ਪੁੱਤਰ ਮਰ ਗਿਆ ਹੈ।