2 Samuel 18:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹੀਮਅਸ ਨੇ ਕਿਹਾ, “ਮੈਨੂੰ ਕੋਈ ਪਰਵਾਹ ਨਹੀਂ ਕਿ ਕੀ ਹੋਵੇਗਾ, ਪਰ ਮੈਂ ਦਾਊਦ ਨੂੰ ਨੱਸ ਕੇ ਦੱਸਣਾ ਚਾਹੁੰਦਾ ਹਾਂ।” ਯੋਆਬ ਨੇ ਅਹੀਮਅਸ ਨੂੰ ਆਖਿਆ, “ਤਾਂ ਠੀਕ ਹੈ! ਫ਼ਿਰ ਤੂੰ ਦਾਊਦ ਵੱਲ ਭੱਜ ਜਾ।” ਤਦ ਅਹੀਮਅਸ ਯਰਦਨ ਵਾਦੀ ਦੇ ਰਾਹ ਵੱਲੋਂ ਗਿਆ ਅਤੇ ਕੂਸ਼ੀ ਤੋਂ ਅੱਗੇ ਪਹੁੰਚ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਆਖਿਆ, ਤਾਂ ਵੀ ਮੈਨੂੰ ਭੱਜਣ ਦੇਹ ਤਾਂ ਉਹ ਨੇ ਆਖਿਆ, ਨੱਠ! ਅਤੇ ਅਹੀਮਅਸ ਮਦਾਨ ਦੇ ਰਾਹ ਗਿਆ ਅਰ ਕੂਸ਼ੀ ਕੋਲੋਂ ਅੱਗੇ ਵੱਧ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੇ ਆਖਿਆ, ਜੋ ਵੀ ਹੋਵੇ, ਪਰ ਮੈਨੂੰ ਦੌੜਨ ਦੇ। ਉਹ ਨੇ ਆਖਿਆ ਦੌੜ! ਅਤੇ ਅਹੀਮਅਸ ਮੈਦਾਨ ਦੇ ਰਾਹ ਤੋਂ ਗਿਆ ਅਤੇ ਕੂਸ਼ੀ ਤੋਂ ਅੱਗੇ ਨਿੱਕਲ ਗਿਆ