2 Samuel 18:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਸ਼ਹਿਰ ਦੇ ਦੋ ਦਰਵਾਜ਼ਿਆਂ ਵਿੱਚਕਾਰ ਬੈਠਾ ਹੋਇਆ ਸੀ ਅਤੇ ਦਰਬਾਨ ਦਰਵਾਜ਼ਿਆਂ ਦੀ ਛੱਤ ਦੇ ਬੰਨੇ ਉੱਪਰ ਚੜ੍ਹਿਆ ਹੋਇਆ ਸੀ। ਉਸ ਨੇ ਵੇਖਿਆ ਕਿ ਇੱਕ ਆਦਮੀ ਇੱਕਲਾ ਨੱਸਦਾ ਹੋਇਆ ਆ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਵੇਲੇ ਦਾਊਦ ਦੋਹਾਂ ਡਿਉੜ੍ਹੀਆਂ ਦੇ ਵਿਚਕਾਰ ਬੈਠਾ ਸੀ ਅਤੇ ਰਾਖਾ ਡੇਉੜ੍ਹੀ ਦੀ ਛੱਤ ਦੇ ਬੰਨੇ ਉੱਤੇ ਚੜ੍ਹਿਆ ਹੋਇਆ ਸੀ ਸੋ ਉਸ ਨੇ ਅੱਖਾਂ ਚੁੱਕ ਕੇ ਡਿੱਠਾ ਅਤੇ ਵੇਖੋ, ਇੱਕ ਜਣਾ ਇਕੱਲਾ ਨੱਠਿਆ ਆਉਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਵੇਲੇ ਦਾਊਦ ਦੋਹਾਂ ਫਾਟਕਾਂ ਦੇ ਵਿਚਕਾਰ ਬੈਠਾ ਸੀ ਅਤੇ ਰਾਖ਼ਾ ਫਾਟਕ ਦੀ ਛੱਤ ਦੇ ਬੰਨੇ ਉੱਤੇ ਚੜ੍ਹਿਆ ਹੋਇਆ ਸੀ ਉਸ ਨੇ ਅੱਖਾਂ ਚੁੱਕ ਕੇ ਵੇਖਿਆ ਅਤੇ ਵੇਖੋ, ਇੱਕ ਜਣਾ ਇਕੱਲਾ ਦੌੜਿਆ ਆਉਂਦਾ ਸੀ।