2 Samuel 18:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਰਬਾਨ ਨੇ ਇੱਕ ਹੋਰ ਭੱਜਦੇ ਆਉਂਦੇ ਮਨੁੱਖ ਨੂੰ ਵੇਖਿਆ ਤਾਂ ਦਰਬਾਨ ਨੇ ਦਰਵਾਜ਼ੇ ਦੇ ਚੌਕੀਦਾਰ ਨੂੰ ਕਿਹਾ, “ਵੇਖ! ਇੱਕ ਹੋਰ ਇੱਕਲਾ ਮਨੁੱਖ ਦੌੜਦਾ ਆ ਰਿਹਾ ਹੈ।” ਤਾਂ ਪਾਤਸ਼ਾਹ ਨੇ ਕਿਹਾ, “ਉਹ ਵੀ ਖਬਰ ਲੈ ਕੇ ਹੀ ਆ ਰਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਰਾਖੇ ਨੇ ਇੱਕ ਹੋਰ ਮਨੁੱਖ ਨੂੰ ਨੱਠੇ ਆਉਂਦਿਆਂ ਡਿੱਠਾ ਅਤੇ ਰਾਖੇ ਨੇ ਡਿਉੜ੍ਹੀ ਵਾਲੇ ਨੂੰ ਸੱਦ ਕੇ ਕਿਹਾ, ਵੇਖ ਇੱਕ ਜਣਾ ਹੋਰ ਇਕੱਲਾ ਨੱਠਾ ਆਉਂਦਾ ਹੈ। ਤਦ ਪਾਤਸ਼ਾਹ ਨੇ ਆਖਿਆ, ਉਹ ਵੀ ਖਬਰ ਲਿਆਉਂਦਾ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਖੇ ਨੇ ਇੱਕ ਹੋਰ ਮਨੁੱਖ ਨੂੰ ਨੱਠੇ ਆਉਂਦਿਆਂ ਵੇਖਿਆ ਅਤੇ ਰਾਖੇ ਨੇ ਫਾਟਕ ਦੇ ਰਖਵਾਲੇ ਨੂੰ ਸੱਦ ਕੇ ਕਿਹਾ, ਵੇਖ ਇੱਕ ਜਣਾ ਹੋਰ ਇਕੱਲਾ ਨੱਠਾ ਆਉਂਦਾ ਹੈ। ਤਦ ਰਾਜਾ ਨੇ ਆਖਿਆ, ਉਹ ਵੀ ਖ਼ਬਰ ਲਿਆਉਂਦਾ ਹੋਵੇਗਾ