2 Samuel 18:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਦਰਬਾਨ ਨੇ ਕਿਹਾ, “ਮੇਰੇ ਖਿਆਲ ਵਿੱਚ ਜਿਹੜਾ ਪਹਿਲਾ ਆਦਮੀ ਨੱਸਦਾ ਆ ਰਿਹਾ ਹੈ ਉਹ ਸਾਦੋਕ ਦੇ ਪੁੱਤਰ ਅਹੀਮਅਸ ਵਰਗਾ ਜਾਪਦਾ ਹੈ।” ਪਾਤਸ਼ਾਹ ਨੇ ਕਿਹਾ, “ਅਹੀਮਅਸ ਇੱਕ ਚੰਗਾ ਮਨੁੱਖ ਹੈ, ਉਹ ਜ਼ਰੂਰ ਕੋਈ ਚੰਗੀ ਹੀ ਖਬਰ ਲਿਆ ਰਿਹਾ ਹੋਣਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਰਾਖੇ ਨੇ ਆਖਿਆ, ਅਗਲੇ ਦਾ ਭੱਜਣਾ ਸਾਦੋਕ ਦੇ ਪੁੱਤ੍ਰ ਅਹੀਮਅਸ ਦੇ ਭੱਜਣ ਵਰਗਾ ਮੈਨੂੰ ਦਿੱਸਦਾ ਹੈ। ਤਦ ਪਾਤਸ਼ਾਹ ਨੇ ਆਖਿਆ, ਉਹ ਭਲਾ ਮਨੁੱਖ ਹੈ ਅਤੇ ਭਲੀ ਖਬਰ ਲਿਆਉਂਦਾ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਖੇ ਨੇ ਆਖਿਆ, ਮੈਨੂੰ ਅਗਲੇ ਦਾ ਭੱਜਣਾ ਸਾਦੋਕ ਦੇ ਪੁੱਤਰ ਅਹੀਮਅਸ ਦੇ ਭੱਜਣ ਵਰਗਾ ਲੱਗਦਾ ਹੈ। ਤਦ ਰਾਜਾ ਨੇ ਆਖਿਆ, ਉਹ ਭਲਾ ਮਨੁੱਖ ਹੈ ਅਤੇ ਭਲੀ ਖ਼ਬਰ ਲਿਆਉਂਦਾ ਹੋਵੇਗਾ।