2 Samuel 18:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹੀਮਅਸ ਨੇ ਪੁਕਾਰ ਕੇ ਹਾਕ ਮਾਰਕੇ ਪਾਤਸ਼ਾਹ ਨੂੰ ਆਖਿਆ, “ਸਭ ਠੀਕ-ਠਾਕ ਹੈ।” ਅਹੀਮਅਸ ਨੇ ਆਕੇ ਪਾਤਸ਼ਾਹ ਨੂੰ ਸਿਰ ਝੁਕਾਅ ਕੇ ਮੱਥਾ ਟੇਕਿਆ ਅਤੇ ਕਿਹਾ, “ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰੋ। ਯਹੋਵਾਹ ਨੇ ਤੁਹਾਡੇ ਦੁਸ਼ਮਣਾਂ ਨੂੰ ਹਾਰ ਦਿੱਤੀ ਹੈ। ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ, ਤੁਹਾਡੀ ਜਿੱਤ ਹੋਈ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਹੀਮਅਸ ਨੇ ਹਾਕਾਂ ਮਾਰ ਕੇ ਪਾਤਸ਼ਾਹ ਨੂੰ ਆਖਿਆ, ਸਭ ਸੁਖ ਹੈ ਅਤੇ ਪਾਤਸ਼ਾਹ ਦੇ ਅੱਗੇ ਮੂੰਹ ਪਰਨੇ ਡਿੱਗ ਪਿਆ ਅਤੇ ਮੱਥਾ ਟੇਕ ਕੇ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਧੰਨ ਹੋਵੇ ਜਿਸ ਨੇ ਉਨ੍ਹਾਂ ਮਨੁੱਖਾਂ ਨੂੰ ਜਿਨ੍ਹਾਂ ਨੇ ਮੇਰੇ ਮਾਹਰਾਜ ਪਾਤਸ਼ਾਹ ਉੱਤੇ ਹੱਥ ਚੁੱਕਿਆ ਸੀ ਸੌਂਪ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਹੀਮਅਸ ਨੇ ਪੁਕਾਰ ਕੇ ਰਾਜਾ ਨੂੰ ਆਖਿਆ, ਸਭ ਸੁੱਖ ਹੈ ਅਤੇ ਰਾਜਾ ਦੇ ਅੱਗੇ ਮੂੰਹ ਭਰ ਡਿੱਗ ਪਿਆ ਅਤੇ ਮੱਥਾ ਟੇਕ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਧੰਨ ਹੋਵੇ ਜਿਸ ਨੇ ਉਨ੍ਹਾਂ ਮਨੁੱਖਾਂ ਨੂੰ ਜਿਨ੍ਹਾਂ ਨੇ ਮੇਰੇ ਮਹਾਰਾਜ ਰਾਜਾ ਉੱਤੇ ਹੱਥ ਚੁੱਕਿਆ ਸੀ ਤੁਹਾਡੇ ਹੱਥ ਵਿੱਚ ਸੌਂਪ ਦਿੱਤਾ ਹੈ।