2 Samuel 18:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਪੁੱਛਿਆ, “ਕੀ ਜਵਾਨ ਅਬਸ਼ਾਲੋਮ ਠੀਕ-ਠਾਕ ਹੈ।” ਅਹੀਮਅਸ ਨੇ ਜਵਾਬ ਦਿੱਤਾ, “ਜਦੋਂ ਯੋਆਬ ਨੇ ਮੈਨੂੰ ਭੇਜਿਆ ਸੀ ਉਸ ਵੇਲੇ ਮੈਂ ਇੱਕ ਅਜ਼ਬ ਭੀੜ ਵੇਖੀ ਪਰ ਮੈਨੂੰ ਖਬਰ ਨਹੀਂ ਸੀ ਕਿ ਕੀ ਹੋਇਆ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਾਤਸ਼ਾਹ ਨੇ ਆਖਿਆ, ਅਬਸ਼ਾਲੋਮ ਜੁਆਨ ਸੁਖ ਨਾਲ ਹੈ? ਅਹੀਮਅਸ ਨੇ ਉੱਤਰ ਦਿੱਤਾ, ਜਿਸ ਵੇਲੇ ਯੋਆਬ ਨੇ ਪਾਤਸ਼ਾਹ ਦੇ ਟਹਿਲੂਏ ਨੂੰ ਅਤੇ ਤੁਹਾਡੇ ਟਹਿਲੂਏ ਨੂੰ ਘੱਲਿਆ ਉਸ ਵੇਲੇ ਮੈਂ ਇੱਕ ਵੱਡੀ ਭੀੜ ਡਿੱਠੀ ਪਰ ਮੈਨੂੰ ਖਬਰ ਨਹੀਂ ਸੀ ਜੋ ਕੀ ਹੋਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਰਾਜਾ ਨੇ ਪੁੱਛਿਆ, ਕੀ ਅਬਸ਼ਾਲੋਮ ਜੁਆਨ ਠੀਕ-ਠਾਕ ਹੈ? ਅਹੀਮਅਸ ਨੇ ਉੱਤਰ ਦਿੱਤਾ, ਜਿਸ ਵੇਲੇ ਯੋਆਬ ਨੇ ਰਾਜਾ ਦੇ ਸੇਵਕ ਨੂੰ ਭੇਜਿਆ ਉਸ ਵੇਲੇ ਮੈਂ ਇੱਕ ਵੱਡੀ ਭੀੜ ਡਿੱਠੀ ਪਰ ਮੈਨੂੰ ਖ਼ਬਰ ਨਹੀਂ ਸੀ ਜੋ ਕੀ ਹੋਇਆ ਹੈ।