2 Samuel 18:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਲੋਕਾਂ ਨੇ ਕਿਹਾ, “ਨਹੀਂ! ਤੁਹਾਨੂੰ ਸਾਡੇ ਨਾਲ ਨਹੀਂ ਜਾਣਾ ਚਾਹੀਦਾ। ਕਿਉਂ ਕਿ ਜੇਕਰ ਸਾਨੂੰ ਨੱਸਣਾ ਪਵੇ ਤਾਂ ਅਬਸ਼ਾਲੋਮ ਨੂੰ ਸਾਡੀ ਕੋਈ ਪਰਵਾਹ ਨਹੀਂ ਹੋਵੇਗੀ ਅਤੇ ਜੇਕਰ ਅਸੀਂ ਕਦੇ ਅੱਧੇ ਵੀ ਮਾਰੇ ਜਾਈਏ ਤਾਂ ਵੀ ਅਬਸ਼ਾਲੋਮ ਦੇ ਆਦਮੀ ਪਰਵਾਹ ਨਹੀਂ ਕਰਨਗੇ। ਪਰ ਤਸੀਂ ਸਾਡੇ 10,000 ਵਰਗੇ ਹੋ। ਇਸਤੋਂ ਤਾਂ ਚੰਗਾ ਹੋਵੇਗਾ ਜੇਕਰ ਤੁਸੀਂ ਸ਼ਹਿਰ ਵਿੱਚ ਹੀ ਠਹਿਰੋ। ਤਦ ਜੇਕਰ ਸਾਨੂੰ ਮਦਦ ਦੀ ਲੋੜ ਹੋਵੇ ਤਾਂ ਤੁਸੀਂ ਸਾਡੀ ਮਦਦ ਕਰ ਸੱਕਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਲੋਕਾਂ ਨੇ ਆਖਿਆ, ਤੁਸੀਂ ਨਾ ਚੱਲੋ ਕਿਉਂ ਜੋ ਜੇ ਕਰ ਸਾਨੂੰ ਨੱਠਣਾ ਪਵੇ ਤਾਂ ਉਨ੍ਹਾਂ ਨੂੰ ਸਾਡੀ ਕੋਈ ਲੋੜ ਨਹੀਂ ਅਤੇ ਜੇ ਕਦੀ ਅਸੀਂ ਅੱਧੇ ਮਾਰੇ ਵੀ ਜਾਈਏ ਤਾਂ ਵੀ ਉਨ੍ਹਾਂ ਨੂੰ ਸਾਡੀ ਲੋੜ ਨਹੀਂ ਪਰ ਹੁਣ ਤੁਸੀਂ ਸਾਡੇ ਦਸ ਹਜ਼ਾਰ ਵਰਗੇ ਹੋ। ਸੋ ਹੁਣ ਚੰਗੀ ਗੱਲ ਏਹ ਹੈ ਜੋ ਤੁਸੀਂ ਸ਼ਹਿਰ ਵਿੱਚ ਰਹਿ ਕੇ ਉੱਥੋਂ ਸਾਡੀ ਸਹਾਇਤਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਲੋਕਾਂ ਨੇ ਆਖਿਆ, ਤੁਸੀਂ ਨਾ ਚੱਲੋ ਕਿਉਂ ਜੋ ਜੇਕਰ ਸਾਨੂੰ ਨੱਠਣਾ ਪਵੇ ਤਾਂ ਉਨ੍ਹਾਂ ਨੂੰ ਸਾਡੀ ਕੋਈ ਲੋੜ ਨਹੀਂ ਅਤੇ ਜੇ ਕਦੀ ਅਸੀਂ ਅੱਧੇ ਮਾਰੇ ਵੀ ਜਾਈਏ ਤਾਂ ਵੀ ਉਨ੍ਹਾਂ ਨੂੰ ਸਾਡੀ ਲੋੜ ਨਹੀਂ, ਪਰ ਹੁਣ ਤੁਸੀਂ ਸਾਡੇ ਲਈ ਦਸ ਹਜ਼ਾਰ ਮਨੁੱਖਾਂ ਵਰਗੇ ਹੋ। ਸੋ ਹੁਣ ਚੰਗੀ ਗੱਲ ਇਹ ਹੈ ਜੋ ਤੁਸੀਂ ਸ਼ਹਿਰ ਵਿੱਚ ਰਹਿ ਕੇ ਉੱਥੋਂ ਸਾਡੀ ਸਹਾਇਤਾ ਕਰੋ।