2 Samuel 18:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਕੂਸ਼ੀ ਉੱਥੇ ਪੁਜਿਆ। ਉਸ ਨੇ ਕਿਹਾ, “ਮੇਰੇ ਮਹਾਰਾਜ ਅਤੇ ਪਾਤਸ਼ਾਹ! ਮੈਂ ਚੰਗੀ ਖਬਰ ਲਿਆਇਆ ਹਾਂ ਕਿ ਯਹੋਵਾਹ ਨੇ ਅੱਜ ਦੇ ਦਿਨ ਉਨ੍ਹਾਂ ਸਭਨਾਂ ਤੋਂ ਜੋ ਤੁਹਾਡੇ ਵਿਰੋਧ ਲਈ ਉੱਠੇ ਸਨ ਤੁਹਾਡਾ ਬਦਲਾ ਲਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖੋ, ਉਹ ਕੂਸ਼ੀ ਆਇਆ ਅਤੇ ਉਸ ਕੂਸ਼ੀ ਨੇ ਆਖਿਆ, ਮੇਰੇ ਮਾਹਰਾਜ ਪਾਤਸ਼ਾਹ,ਮੈਂ ਚੰਗੀ ਖਬਰ ਲਿਆਇਆ ਹਾਂ ਭਈ ਯਹੋਵਾਹ ਨੇ ਅੱਜ ਦੇ ਦਿਨ ਉਨ੍ਹਾਂ ਸਭਨਾਂ ਤੋਂ ਜੋ ਤੁਹਾਡੇ ਵਿਰੋਧ ਉੱਠੇ ਸਨ ਤੁਹਾਡਾ ਬਦਲਾ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਵੇਖੋ, ਉਹ ਕੂਸ਼ੀ ਆਇਆ ਅਤੇ ਉਸ ਕੂਸ਼ੀ ਨੇ ਆਖਿਆ, ਮੇਰੇ ਮਹਾਰਾਜ ਰਾਜਾ ਮੈਂ ਚੰਗੀ ਖ਼ਬਰ ਲਿਆਇਆ ਹਾਂ ਕਿ ਯਹੋਵਾਹ ਨੇ ਅੱਜ ਦੇ ਦਿਨ ਉਨ੍ਹਾਂ ਸਾਰਿਆਂ ਤੋਂ ਜੋ ਤੁਹਾਡੇ ਵਿਰੁੱਧ ਉੱਠੇ ਸਨ, ਤੁਹਾਡਾ ਬਦਲਾ ਲਿਆ।