2 Samuel 18:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਆਪਣੇ ਲੋਕਾਂ ਨੂੰ ਕਿਹਾ, “ਮੈਂ ਉਹੀ ਕਰਾਂਗਾ ਜਿਸ ਕੰਮ ਨੂੰ ਤੁਸੀਂ ਠੀਕ ਸਮਝੋ।” ਤਦ ਪਾਤਸ਼ਾਹ ਸ਼ਹਿਰ ਦੇ ਲਾਂਘੇ ਦੇ ਦਰਵਾਜ਼ੇ ਕੋਲ ਖਲੋਤਾ ਅਤੇ ਸਾਰੀ ਫ਼ੌਜ ਚਲੀ ਗਈ। ਇਹ ਸਾਰੀ ਫ਼ੌਜ 100 ਅਤੇ 1,000 ਦੀਆਂ ਟੁਕੜੀਆਂ ਵਿੱਚ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, ਜੋ ਗੱਲ ਤੁਹਾਡੀ ਨਿਗਾਹ ਵਿੱਚ ਚੰਗੀ ਲੱਗੇ ਮੈਂ ਉਹੋ ਹੀ ਕਰਾਂਗਾ ਸੋ ਪਾਤਸ਼ਾਹ ਸ਼ਹਿਰ ਦੇ ਲਾਂਘੇ ਦੇ ਬੂਹੇ ਉੱਤੇ ਹੋ ਖਲੋਤਾ ਅਤੇ ਸਾਰੇ ਲੋਕ ਸੌ ਸੌ ਅਤੇ ਹਜ਼ਾਰ ਹਜ਼ਾਰ ਬਣ ਕੇ ਨਿੱਕਲ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਨੇ ਉਨ੍ਹਾਂ ਨੂੰ ਆਖਿਆ, ਜੋ ਗੱਲ ਤੁਹਾਡੀ ਨਿਗਾਹ ਵਿੱਚ ਚੰਗੀ ਲੱਗੇ ਮੈਂ ਉਹੋ ਕਰਾਂਗਾ। ਸੋ ਰਾਜਾ ਸ਼ਹਿਰ ਦੇ ਫਾਟਕ ਦੇ ਕੋਲ ਖੜ੍ਹਾ ਹੋ ਗਿਆ ਅਤੇ ਸਾਰੇ ਲੋਕ ਸੌ-ਸੌ ਅਤੇ ਹਜ਼ਾਰ-ਹਜ਼ਾਰ ਕਰ ਕੇ ਨਿੱਕਲ ਪਏ।