2 Samuel 18:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਯੋਆਬ ਨੂੰ ਅਬੀਸ਼ਈ ਅਤੇ ਇੱਤਈ ਨੂੰ ਹੁਕਮ ਦਿੱਤਾ ਅਤੇ ਕਿਹਾ, “ਮੇਰੀ ਖਾਤਿਰ ਉਸ ਜੁਆਨ ਅਬਸ਼ਾਲੋਮ ਨਾਲ ਨਰਮ ਵਰਤਾਓ ਕਰਨਾ।” ਜਿਸ ਵੇਲੇ ਪਾਤਸ਼ਾਹ ਨੇ ਸਭਨਾਂ ਕਪਤਾਨਾਂ ਨੂੰ ਅਬਸ਼ਾਲੋਮ ਦੇ ਲਈ ਇਹ ਆਗਿਆ ਦਿੱਤੀ ਤਾਂ ਸਾਰੇ ਲੋਕਾਂ ਨੇ ਸੁਣੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਪਾਤਸ਼ਾਹ ਨੇ ਯੋਆਬ ਅਤੇ ਅਬੀਸ਼ਈ ਅਤੇ ਇੱਤਈ ਨੂੰ ਹੁਕਮ ਦਿੱਤਾ ਭਈ ਮੇਰੇ ਕਾਰਨ ਉਸ ਜੁਆਨ ਅਬਸ਼ਾਲੋਮ ਨਾਲ ਨਰਮ ਵਰਤਾਓ ਕਰਨਾ ਅਤੇ ਜਿਸ ਵੇਲੇ ਪਾਤਸ਼ਾਹ ਨੇ ਸਭਨਾਂ ਸਰਦਾਰਾਂ ਨੂੰ ਅਬਸ਼ਾਲੋਮ ਦੇ ਲਈ ਆਗਿਆ ਦਿੱਤੀ ਤਾਂ ਸਾਰਿਆਂ ਲੋਕਾਂ ਨੇ ਸੁਣੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਰਾਜਾ ਨੇ ਯੋਆਬ ਅਤੇ ਅਬੀਸ਼ਈ ਅਤੇ ਇੱਤਈ ਨੂੰ ਹੁਕਮ ਦਿੱਤਾ ਕਿ ਮੇਰੇ ਕਾਰਨ ਉਸ ਜਵਾਨ ਅਬਸ਼ਾਲੋਮ ਨਾਲ ਨਰਮ ਵਰਤਾਓ ਕਰਨਾ ਅਤੇ ਜਿਸ ਵੇਲੇ ਰਾਜਾ ਨੇ ਸਾਰੇ ਪ੍ਰਧਾਨਾਂ ਨੂੰ ਅਬਸ਼ਾਲੋਮ ਦੇ ਲਈ ਆਗਿਆ ਦਿੱਤੀ ਤਾਂ ਸਾਰਿਆਂ ਲੋਕਾਂ ਨੇ ਸੁਣੀ।