2 Samuel 18:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਦੀ ਫ਼ੌਜ ਅਬਸ਼ਾਲੋਮ ਦੀ ਇਸਰਾਏਲੀ ਫ਼ੌਜ ਦੇ ਖਿਲਾਫ਼ ਲੜਨ ਲਈ ਰੜੇ ਵਿੱਚ ਉਤਰ ਗਈ ਅਤੇ ਅਫ਼ਰਾਈਮ ਦੇ ਜੰਗਲ ਵਿੱਚ ਲੜਾਈ ਲੜੀ।
Punjabi Bible 2016 - ਪਵਿੱਤਰ ਬਾਈਬਲ O.V.
ਲੋਕ ਰੜੇ ਦੇ ਵਿੱਚ ਨਿੱਕਲ ਕੇ ਇਸਰਾਏਲ ਦੇ ਸਾਹਮਣੇ ਹੋਏ ਅਤੇ ਅਫ਼ਰਾਈਮ ਦੇ ਬਣ ਵਿੱਚ ਲੜਾਈ ਜੁੜੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਕ ਮੈਦਾਨ ਦੇ ਵਿੱਚ ਨਿੱਕਲ ਕੇ ਇਸਰਾਏਲ ਦਾ ਸਾਹਮਣਾ ਕਰਨ ਲਈ ਆਏ ਅਤੇ ਇਫ਼ਰਾਈਮ ਨਾਮ ਦੇ ਜੰਗਲ ਵਿੱਚ ਲੜਾਈ ਹੋਈ।