2 Samuel 18:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕ ਦਾਊਦ ਦੇ ਆਦਮੀਆਂ ਦੇ ਅੱਗੇ ਮਾਰੇ ਗਏ ਅਤੇ ਉਸ ਦਿਨ 20,000 ਮਨੁੱਖਾਂ ਦਾ ਕਤਲ ਹੋਇਆ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲ ਦੇ ਲੋਕ ਦਾਊਦ ਦੇ ਟਹਿਲੂਆਂ ਦੇ ਅੱਗੇ ਮਾਰੇ ਗਏ ਅਤੇ ਉਸ ਦਿਨ ਵੀਹ ਹਜ਼ਾਰ ਮਨੁੱਖਾਂ ਦੀ ਡਾਢੀ ਵਾਢ ਹੋਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਲੋਕ ਦਾਊਦ ਦੇ ਸੇਵਕਾਂ ਦੇ ਅੱਗੇ ਮਾਰੇ ਗਏ ਅਤੇ ਉਸ ਦਿਨ ਵੀਹ ਹਜ਼ਾਰ ਮਨੁੱਖਾਂ ਦੀ ਡਾਢੀ ਮਾਰ ਹੋਈ।