2 Samuel 19:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਸੀਂ ਅਬਸ਼ਾਲੋਮ ਨੂੰ ਰਾਜ ਕਰਨ ਲਈ ਚੁਣਿਆ। ਪਰ ਹੁਣ ਅਬਸ਼ਾਲੋਮ ਵੀ ਮਰ ਗਿਆ ਹੈ। ਉਹ ਲੜਾਈ ਵਿੱਚ ਮਾਰਿਆ ਗਿਆ ਇਸ ਲਈ ਅਸੀਂ ਦਾਊਦ ਨੂੰ ਮੁੜ ਪਾਤਸ਼ਾਹ ਥਾਪਦੇ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬਸ਼ਾਲੋਮ ਜਿਹ ਨੂੰ ਅਸਾਂ ਆਪਣੇ ਉੱਤੇ ਮਸਹ ਕੀਤਾ ਸੋ ਲੜਾਈ ਵਿੱਚ ਮਾਰਿਆ ਗਿਆ ਸੋ ਹੁਣ ਤੁਸੀਂ ਪਾਤਸ਼ਾਹ ਦੇ ਮੋੜ ਲਿਆਉਣ ਲਈ ਕਿਉਂ ਚੁੱਪ ਹੋ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਬਸ਼ਾਲੋਮ ਜਿਸ ਨੂੰ ਅਸੀਂ ਆਪਣੇ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਸੋ ਲੜਾਈ ਵਿੱਚ ਮਾਰਿਆ ਗਿਆ ਸੋ ਹੁਣ ਤੁਸੀਂ ਰਾਜਾ ਦੇ ਮੋੜ ਲਿਆਉਣ ਲਈ ਕਿਉਂ ਚੁੱਪ ਹੋ?।