2 Samuel 19:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਪਾਤਸ਼ਾਹ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਸੁਨੇਹਾ ਭੇਜਿਆ ਅਤੇ ਕਿਹਾ, “ਯਹੂਦਾਹ ਦੇ ਬਜ਼ੁਰਗਾਂ ਨਾਲ ਗੱਲ ਕਰੋ। ਆਖੋ, ਤੁਸੀਂ ਦਾਊਦ ਪਾਤਸ਼ਾਹ ਨੂੰ ਮਹਿਲ ਵੱਲ ਮੋੜ ਲਿਆਉਣ ਵਿੱਚ ਕਿਉਂ ਸਭਨਾਂ ਨਾਲੋਂ ਪਿੱਛੇ ਰਹਿ ਗਏ ਹੋਂ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਪਾਤਸ਼ਾਹ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਆਖ ਘੱਲਿਆ ਜੋ ਯਹੂਦਾਹ ਦੇ ਬਜ਼ੁਰਗਾਂ ਨੂੰ ਆਖੋ ਕਿ ਤੁਸੀਂ ਪਾਤਸ਼ਾਹ ਨੂੰ ਮਹਿਲ ਵੱਲ ਮੋੜ ਲਿਆਉਣ ਵਿੱਚ ਕਿਉਂ ਸਭਨਾਂ ਨਾਲੋਂ ਛੇਕੜ ਰਹਿ ਗਏ ਹੋ? ਭਾਵੇਂ ਹੀ ਸਾਰੇ ਇਸਰਾਏਲ ਦੀਆਂ ਗੱਲਾਂ ਪਾਤਸ਼ਾਹ ਨੂੰ ਘਰ ਵਿੱਚ ਅੱਪੜ ਪਈਆਂ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਰਾਜਾ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਸੰਦੇਸ਼ਾ ਭੇਜਿਆ ਜੋ ਯਹੂਦਾਹ ਦੇ ਬਜ਼ੁਰਗਾਂ ਨੂੰ ਆਖੋ ਕਿ ਤੁਸੀਂ ਰਾਜਾ ਨੂੰ ਮਹਿਲ ਵੱਲ ਮੋੜ ਲਿਆਉਣ ਵਿੱਚ ਸਾਰਿਆਂ ਨਾਲੋਂ ਪਿੱਛੇ ਕਿਉਂ ਰਹਿ ਗਏ ਹੋ? ਭਾਵੇਂ ਸਾਰੇ ਇਸਰਾਏਲ ਦੀਆਂ ਗੱਲਾਂ ਰਾਜਾ ਕੋਲ ਪਹੁੰਚਦੀਆਂ ਹਨ ਕਿ ਰਾਜਾ ਨੂੰ ਉਸ ਦੇ ਭਵਨ ਵਿੱਚ ਪਹੁੰਚਾਈਏ।