2 Samuel 19:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਪਾਤਸ਼ਾਹ ਯਰਦਨ ਨਦੀ ਦੇ ਕੰਢੇ ਆਇਆ। ਯਹੂਦਾਹ ਦੇ ਲੋਕ ਉਸ ਨੂੰ ਯਰਦਨ ਦੇ ਪਾਰ ਲਿਆਉਣ ਨੂੰ ਗਿਲਗਾਲ ਤੀਕ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਪਾਤਸ਼ਾਹ ਮੁੜਿਆ ਅਤੇ ਯਰਦਨ ਤੋੜੀ ਆਇਆ ਅਤੇ ਯਹੂਦਾਹ ਪਾਤਸ਼ਾਹ ਦੇ ਮਿਲਣ ਨੂੰ ਅਤੇ ਉਹ ਨੂੰ ਯਰਦਨ ਦੇ ਪਾਰ ਲਿਆਉਣ ਨੂੰ ਗਿਲਗਾਲ ਤੋੜੀ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਰਾਜਾ ਮੁੜਿਆ ਅਤੇ ਯਰਦਨ ਤੱਕ ਆਇਆ ਅਤੇ ਯਹੂਦਾਹ ਰਾਜਾ ਦੇ ਮਿਲਣ ਨੂੰ ਅਤੇ ਉਹ ਨੂੰ ਯਰਦਨ ਦੇ ਪਾਰ ਲਿਆਉਣ ਨੂੰ ਗਿਲਗਾਲ ਤੱਕ ਆਇਆ