2 Samuel 19:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਕਰੀਬਨ 1,000 ਦੇ ਕਰੀਬ ਲੋਕ ਬਿਨਯਾਮੀਨ ਤੋਂ ਸ਼ਿਮਈ ਦੇ ਨਾਲ ਤੁਰੇ। ਦਾਊਦ ਦੇ ਪਰਿਵਾਰ-ਸਮੂਹ ਵਿੱਚੋਂ ਸੀਬਾ ਨਾਂ ਦਾ ਸੇਵਕ ਵੀ ਆਇਆ ਅਤੇ ਉਹ ਆਪਣੇ ਨਾਲ ਆਪਣੇ 15 ਪੁੱਤਰ ਅਤੇ 20 ਨੌਕਰ ਵੀ ਲੈ ਕੇ ਆਇਆ। ਫ਼ਿਰ ਸਾਰੇ ਲੋਕ ਬੜੀ ਕਾਹਲੀ ਨਾਲ ਯਰਦਨ ਦਰਿਆ ਕੋਲ ਦਾਊਦ ਪਾਤਸ਼ਾਹ ਦੇ ਮਿਲਣ ਲਈ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਨਾਲ ਹਜ਼ਾਰ ਬਿਨਯਾਮੀਨੀ ਜੁਆਨ ਸਨ ਅਤੇ ਸੀਬਾ ਸ਼ਾਊਲ ਦੇ ਘਰ ਦਾ ਟਹਿਲੂਆ ਆਪਣੇ ਪੰਦਰਾਂ ਪੁੱਤ੍ਰਾਂ ਅਤੇ ਵੀਹਾਂ ਟਹਿਲੂਆਂ ਸਣੇ ਆਇਆ ਅਤੇ ਓਹ ਪਾਤਸ਼ਾਹ ਦੇ ਸਾਹਮਣੇ ਯਰਦਨੋਂ ਪਾਰ ਲੰਘੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਨਾਲ ਹਜ਼ਾਰ ਬਿਨਯਾਮੀਨੀ ਜੁਆਨ ਸਨ ਅਤੇ ਸੀਬਾ ਸ਼ਾਊਲ ਦੇ ਘਰ ਦਾ ਕਰਮਚਾਰੀ ਆਪਣੇ ਪੰਦਰਾਂ ਪੁੱਤਰਾਂ ਅਤੇ ਵੀਹਾਂ ਸੇਵਕਾਂ ਸਮੇਤ ਆਇਆ ਅਤੇ ਓਹ ਰਾਜਾ ਦੇ ਸਾਹਮਣੇ ਯਰਦਨੋਂ ਪਾਰ ਲੰਘੇ।