2 Samuel 19:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਦੇ ਪਰਿਵਾਰ ਨੂੰ ਵਾਪਸ ਲਿਆਉਣ ਲਈ ਲੋਕਾਂ ਨੇ ਯਰਦਨ ਦਰਿਆ ਪਾਰ ਕੀਤਾ। ਲੋਕਾਂ ਨੇ ਉਹੀ ਕੀਤਾ ਜੋ ਰਾਜਾ ਚਾਹੁੰਦਾ ਸੀ, ਜਦੋਂ ਰਾਜਾ ਦਰਿਆ ਪਾਰ ਕਰ ਰਿਹਾ ਸੀ ਗੇਰਾ ਦਾ ਪੁੱਤਰ ਸ਼ਿਮਈ ਉਸ ਨੂੰ ਵੇਖਣ ਲਈ ਆਇਆ। ਸ਼ਿਮਈ ਦਾ ਅਭਿਵਾਦਨ ਕਰਨ ਲਈ ਧਰਤੀ ਤੇ ਝੁਕ ਗਿਆ।।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਦੇ ਘਰਾਣੇ ਨੂੰ ਲੈ ਆਉਣ ਲਈ ਅਤੇ ਹੋਰ ਕੰਮ ਜੋ ਉਹ ਨੂੰ ਚੰਗਾ ਦਿਸੇ ਕਰਨ ਨੂੰ ਪੱਤਣ ਦੀ ਇੱਕ ਬੇੜੀ ਪਾਰ ਗਈ ਅਤੇ ਗੇਰਾ ਦਾ ਪੁੱਤ੍ਰ ਸ਼ਿਮਈ ਪਾਤਸ਼ਾਹ ਦੇ ਅੱਗੇ ਉਸ ਦੇ ਯਰਦਨੋਂ ਪਾਰ ਲੰਘਦਿਆਂ ਸਾਰ ਮੂੰਹ ਪਰਨੇ ਡਿੱਗ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਾ ਦੇ ਘਰਾਣੇ ਨੂੰ ਲੈ ਆਉਣ ਲਈ ਅਤੇ ਹੋਰ ਕੰਮ ਜੋ ਉਹ ਨੂੰ ਚੰਗਾ ਦਿਸੇ ਕਰਨ ਨੂੰ ਪੱਤਣ ਦੀ ਇੱਕ ਬੇੜੀ ਪਾਰ ਗਈ ਅਤੇ ਗੇਰਾ ਦਾ ਪੁੱਤਰ ਸ਼ਿਮਈ ਰਾਜਾ ਦੇ ਅੱਗੇ ਉਸ ਦੇ ਯਰਦਨੋਂ ਪਾਰ ਲੰਘਦਿਆਂ ਸਾਰ ਮੂੰਹ ਦੇ ਭਾਰ ਡਿੱਗ ਪਿਆ।