2 Samuel 19:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਦਾਊਦ ਦੀ ਫ਼ੌਜ ਦੀ ਜਿੱਤ ਹੋਈ, ਪਰ ਉਸ ਦਿਨ ਦੀ ਇਹ ਖਬਰ ਸਭਨਾਂ ਲੋਕਾਂ ਲਈ ਦੁੱਖ ਦਾ ਦਿਹਾੜਾ ਬਣੀ। ਇਹ ਸਭਨਾਂ ਲਈ ਸ਼ੋਕ ਦਾ ਦਿਹਾੜਾ ਸੀ ਕਿਉਂ ਕਿ ਲੋਕਾਂ ਨੇ ਸੁਣਿਆ ਕਿ, “ਪਾਤਸ਼ਾਹ ਆਪਣੇ ਪੁੱਤਰ ਲਈ ਬੜਾ ਦੁੱਖੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦਿਨ ਦੀ ਫਤਹ ਸਭਨਾਂ ਲੋਕਾਂ ਦੇ ਲਈ ਰੋਣ ਦਾ ਕਾਰਨ ਹੋਈ ਕਿਉਂ ਜੋ ਲੋਕਾਂ ਨੇ ਉਸ ਦਿਨ ਖਬਰ ਸੁਣੀ ਭਈ ਪਾਤਸ਼ਾਹ ਆਪਣੇ ਪੁੱਤ੍ਰ ਪਿੱਛੇ ਦੁਖੀ ਹੋਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਦੀ ਜਿੱਤ ਸਾਰੇ ਲੋਕਾਂ ਦੇ ਲਈ ਰੋਣ ਦਾ ਕਾਰਨ ਬਣ ਗਈ ਹੈ ਕਿਉਂ ਜੋ ਲੋਕਾਂ ਨੇ ਉਸ ਦਿਨ ਖ਼ਬਰ ਸੁਣੀ ਕਿ ਰਾਜਾ ਆਪਣੇ ਪੁੱਤਰ ਦੇ ਲਈ ਦੁੱਖੀ ਹੁੰਦਾ।