2 Samuel 19:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੇਰੇ ਨੌਕਰ ਨੇ ਮੇਰੇ ਨਾਲ ਛਲ ਕੀਤਾ। ਉਹ ਸਿਰਫ਼ ਤੁਹਾਡੇ ਕੋਲ ਆਇਆ ਅਤੇ ਮੇਰੇ ਖਿਲਾਫ਼ ਤੁਹਾਡੇ ਕੰਨ ਭਰ ਦਿੱਤੇ। ਪਰ ਮੇਰੇ ਮਹਾਰਾਜ ਅਤੇ ਪਾਤਸ਼ਾਹ, ਤੂੰ ਤਾਂ ਯਹੋਵਾਹ ਵੱਲੋਂ ਭੇਜੇ ਦੂਤ ਜਿਹਾ ਹੈਂ। ਸੋ ਤੁਹਾਨੂੰ ਜਿਵੇਂ ਮੁਨਾਸਿਬ ਲੱਗੇ ਉਹੀ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਮੇਰੇ ਮਾਹਰਾਜ ਪਾਤਸ਼ਾਹ ਦੇ ਅੱਗੇ ਮੇਰੇ ਉੱਤੇ ਜੋ ਤੁਹਾਡਾ ਸੇਵਕ ਹਾਂ ਚੁਗਲੀ ਕੀਤੀ ਪਰ ਮੇਰਾ ਮਾਹਰਾਜ ਪਾਤਸ਼ਾਹ ਤਾਂ ਪਰਮੇਸ਼ੁਰ ਦੇ ਦੂਤ ਵਰਗਾ ਹੈ ਸੋ ਜੋ ਤੁਹਾਨੂੰ ਚੰਗਾ ਦਿੱਸੇ ਸੋ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਮੇਰੇ ਮਹਾਰਾਜ ਰਾਜਾ ਦੇ ਅੱਗੇ ਮੇਰੇ ਉੱਤੇ ਜੋ ਤੁਹਾਡਾ ਸੇਵਕ ਹਾਂ ਚੁਗਲੀ ਕੀਤੀ ਪਰ ਮੇਰਾ ਮਹਾਰਾਜ ਰਾਜਾ ਤਾਂ ਪਰਮੇਸ਼ੁਰ ਦੇ ਦੂਤ ਵਰਗਾ ਹੈ ਸੋ ਜੋ ਤੁਹਾਨੂੰ ਚੰਗਾ ਦਿੱਸੇ ਸੋ ਕਰੋ।