2 Samuel 19:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਜੋ ਮੇਰੇ ਪਿਤਾ ਦਾ ਸਾਰਾ ਪਰਿਵਾਰ ਮੇਰੇ ਮਹਾਰਾਜ ਦੇ ਅੱਗੇ ਮੁਰਦਿਆਂ ਵਰਗਾ ਸੀ, ਪਰ ਤੁਸੀਂ ਆਪਣੇ ਸੇਵਕ ਨੂੰ ਉਨ੍ਹਾਂ ਨਾਲ ਬਿਠਾਇਆ, ਜੋ ਤੁਹਾਡੇ ਲੰਗਰ ਵਿੱਚ ਰੋਟੀ ਖਾਂਦੇ ਸਨ। ਤਾਂ ਫ਼ਿਰ ਪਾਤਸ਼ਾਹ ਦੇ ਅੱਗੇ ਹੋਰ ਦੁਹਾਈ ਕਰਨ ਨੂੰ ਭਲਾ ਮੇਰਾ ਕੀ ਅਧਿਕਾਰ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੇਰੇ ਪਿਉ ਦਾ ਸਾਰਾ ਘਰਾਣਾ ਮੇਰੇ ਮਾਹਰਾਜ ਪਾਤਸ਼ਾਹ ਦੇ ਅੱਗੇ ਮੁਰਦਿਆਂ ਵਰਗਾ ਸੀ ਪਰ ਤੁਸਾਂ ਆਪਣੇ ਸੇਵਕ ਨੂੰ ਉਨ੍ਹਾਂ ਨਾਲ ਬਿਠਾਇਆ ਜੋ ਤੁਹਾਡੇ ਲੰਗਰ ਵਿੱਚ ਰੋਟੀ ਖਾਂਦੇ ਹਨ। ਫੇਰ ਪਾਤਸ਼ਾਹ ਦੇ ਅੱਗੇ ਹੋਰ ਦੁਹਾਈ ਕਰਨ ਨੂੰ ਮੇਰਾ ਕੀ ਅਧਕਾਰ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੇਰੇ ਪਿਤਾ ਦਾ ਸਾਰਾ ਘਰਾਣਾ ਮੇਰੇ ਮਹਾਰਾਜ ਰਾਜਾ ਦੇ ਅੱਗੇ ਮੁਰਦਿਆਂ ਵਰਗਾ ਸੀ ਪਰ ਤੁਸੀਂ ਆਪਣੇ ਸੇਵਕ ਨੂੰ ਉਨ੍ਹਾਂ ਨਾਲ ਬਿਠਾਇਆ ਜੋ ਤੁਹਾਡੀ ਮੇਜ਼ ਉੱਤੋਂ ਰੋਟੀ ਖਾਂਦੇ ਹਨ। ਫਿਰ ਰਾਜਾ ਦੇ ਅੱਗੇ ਹੋਰ ਦੁਹਾਈ ਦੇਣ ਦਾ ਮੇਰਾ ਕੀ ਅਧਿਕਾਰ ਹੈ?