2 Samuel 19:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਮਫ਼ੀਬੋਸ਼ਥ ਨੂੰ ਆਖਿਆ, “ਤੂੰ ਆਪਣੀਆਂ ਔਕੜਾਂ ਬਾਰੇ ਬਹੁਤਾਂ ਨਾ ਆਖੀ ਜਾ। ਮੈਂ ਤਾਂ ਫ਼ੈਸਲਾ ਕਰ ਚੁੱਕਿਆ ਹਾਂ ਕਿ ਤੂੰ ਅਤੇ ਸੀਬਾ ਇਸ ਪੈਲੀ ਨੂੰ ਵੰਡ ਲਵੋ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਪਾਤਸ਼ਾਹ ਨੇ ਉਹ ਨੂੰ ਆਖਿਆ, ਤੂੰ ਆਪਣੀਆਂ ਗੱਲਾਂ ਕਿਉਂ ਕਰਦਾ ਜਾਂਦਾ ਹੈਂ? ਮੈਂ ਤਾਂ ਆਖ ਛੱਡਿਆ ਹੈ ਭਈ ਤੂੰ ਅਤੇ ਸੀਬਾ ਪੈਲੀ ਨੂੰ ਵੰਡ ਲਉ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਰਾਜਾ ਨੇ ਉਹ ਨੂੰ ਆਖਿਆ, ਤੂੰ ਆਪਣੀਆਂ ਗੱਲਾਂ ਕਿਉਂ ਕਰਦਾ ਜਾਂਦਾ ਹੈ? ਮੈਂ ਤਾਂ ਆਖ ਦਿੱਤਾ ਹੈ ਕਿ ਤੂੰ ਅਤੇ ਸੀਬਾ ਪੈਲੀ ਨੂੰ ਵੰਡ ਲਓ।