2 Samuel 19:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਚੁੱਪ-ਚੁਪੀਤਾ ਸ਼ਹਿਰ ਵਿੱਚ ਆ ਵੜੇ। ਉਹ ਇੰਝ ਪ੍ਰਵੇਸ਼ ਕੀਤੇ ਜਿਵੇਂ ਲੋਕ ਲੜਾਈ ਵਿੱਚੋਂ ਹਾਰ ਖਾਕੇ ਸ਼ਰਮ ਦੇ ਮਾਰੇ ਆਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੋਕ ਉਸ ਦਿਨ ਚੋਰੀ ਛੱਪੇ ਸ਼ਹਿਰ ਵਿੱਚ ਆ ਵੜੇ ਜਿਵੋਂ ਲੋਕ ਲੜਾਈਓਂ ਭਾਜ ਖਾ ਕੇ ਸੰਗਦੇ ਮਾਰੇ ਆਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਲੋਕ ਸ਼ਹਿਰ ਵਿੱਚ ਇਸ ਤਰ੍ਹਾਂ ਚੋਰੀ ਛਿੱਪੇ ਸ਼ਹਿਰ ਵਿੱਚ ਆ ਵੜੇ, ਜਿਵੇਂ ਕੋਲ ਲੜਾਈ ਵਿੱਚੋਂ ਭੱਜ ਆਉਣ ਦੇ ਕਾਰਨ ਸ਼ਰਮਿੰਦੇ ਹੋ ਕੇ ਲੁੱਕਦੇ ਹਨ।