2 Samuel 19:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ ਆਕੇ ਉਸ ਨੂੰ ਯਰਦਨੋਂ ਪਾਰ ਪਹੁੰਚਾਉਣ ਲਈ ਪਾਤਸ਼ਾਹ ਦੇ ਨਾਲ ਯਰਦਨੋਂ ਪਾਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ ਲਹਿ ਕੇ ਉਹ ਨੂੰ ਯਰਦਨੋਂ ਪਾਰ ਪਹੁੰਚਾਉਣ ਲਈ ਪਤਸ਼ਾਹ ਦੇ ਨਾਲ ਯਰਦਨੋਂ ਪਾਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ ਉਤਰ ਕੇ ਉਹ ਨੂੰ ਨਦੀ ਤੋਂ ਪਾਰ ਪਹੁੰਚਾਉਣ ਲਈ ਰਾਜਾ ਦੇ ਨਾਲ ਯਰਦਨੋਂ ਪਾਰ ਗਿਆ।