2 Samuel 19:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਰਜ਼ਿੱਲਈ ਬੜਾ ਬੁੱਢਾ, 80 ਵਰ੍ਹਿਆਂ ਦਾ ਬਜ਼ੁਰਗ ਸੀ। ਉਸ ਨੇ ਪਾਤਸ਼ਾਹ ਨੂੰ ਜਦੋਂ ਉਹ ਮਹਨਇਮ ਵਿੱਚ ਪਿਆ ਸੀ ਤਾਂ ਰਸਤ-ਪਾਣੀ ਪਹੁੰਚਾਇਆ ਸੀ ਕਿਉਂ ਕਿ ਉਹ ਬੜਾ ਅਮੀਰ ਆਦਮੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਬਰਜ਼ਿੱਲਈ ਵੱਡਾ ਬੁੱਢਾ ਅਸੀਹਾਂ ਵਰਿਹਾਂ ਦਾ ਸੀ ਅਤੇ ਉਸ ਨੇ ਪਾਤਸ਼ਾਹ ਨੂੰ ਜਾਂ ਉਹ ਮਹਨਇਮ ਵਿੱਚ ਪਿਆ ਸੀ ਤਾਂ ਰਸਤ ਅੱਪੜਾਈ ਸੀ ਕਿਉਂ ਜੋ ਉਹ ਬਹੁਤ ਵੱਡਾ ਮਨੁੱਖ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਬਰਜ਼ਿੱਲਈ ਬਹੁਤ ਬਜ਼ੁਰਗ ਸਗੋਂ ਅੱਸੀ ਸਾਲ ਦਾ ਸੀ ਅਤੇ ਉਸ ਨੇ ਰਾਜਾ ਨੂੰ ਜਦ ਉਹ ਮਹਨਇਮ ਵਿੱਚ ਪਿਆ ਸੀ ਤਾਂ ਰਸਤ ਪਹੁੰਚਾਈ ਸੀ ਕਿਉਂ ਜੋ ਉਹ ਬਹੁਤ ਧਨਵਾਨ ਮਨੁੱਖ ਸੀ।