2 Samuel 19:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਬਰਜ਼ਿੱਲਈ ਨੂੰ ਕਿਹਾ, “ਚੱਲ, ਮੇਰੇ ਨਾਲ ਯਰਦਨ ਦੇ ਪਾਰ ਚੱਲ। ਉੱਥੇ ਆਪਣੇ ਨਾਲ ਮੈਂ ਤੇਰਾ ਖਿਆਲ ਰੱਖਾਂਗਾ ਜੇਕਰ ਤੂੰ ਉੱਥੇ ਯਰੂਸ਼ਲਮ ਵਿੱਚ ਮੇਰੇ ਨਾਲ ਰਹੇਁਗਾ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਪਾਤਸ਼ਾਹ ਨੇ ਬਰਜ਼ਿੱਲਈ ਨੂੰ ਆਖਿਆ, ਤੂੰ ਮੇਰੇ ਨਾਲ ਪਾਰ ਚੱਲ ਕਿਉਂ ਜੋ ਯਰੂਸ਼ਲਮ ਵਿੱਚ ਮੈਂ ਆਪਣੇ ਨਾਲ ਤੇਰੀ ਪਾਲਣਾ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਰਾਜਾ ਨੇ ਬਰਜ਼ਿੱਲਈ ਨੂੰ ਆਖਿਆ ਤੂੰ ਮੇਰੇ ਨਾਲ ਪਾਰ ਚੱਲ ਕਿਉਂ ਜੋ ਯਰੂਸ਼ਲਮ ਵਿੱਚ ਮੈਂ ਆਪਣੇ ਨਾਲ ਤੇਰੀ ਪਾਲਣਾ ਕਰਾਂਗਾ।