2 Samuel 19:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਕੁਝ ਤੂੰ ਮੈਨੂੰ ਬਖਸ਼ਣਾ ਚਾਹੁੰਦਾ ਹੈਂ ਦਰਅਸਲ ਮੈਨੂੰ ਕੁਝ ਵੀ ਨਹੀਂ ਚਾਹੀਦਾ ਇਸ ਲਈ ਮੈਂ ਯਰਦਨ ਪਾਰ ਤੱਕ ਤੇਰੇ ਨਾਲ ਜਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡਾ ਸੇਵਕ ਥੋੜੀ ਦੂਰ ਤੋੜੀ ਯਰਦਨ ਦੇ ਪਾਰ ਪਾਤਸ਼ਾਹ ਨਾਲ ਜਾਵੇਗਾ ਅਤੇ ਕੀ ਲੋੜ ਹੈ ਜੋ ਪਾਤਸ਼ਾਹ ਮੈਨੂੰ ਐਡਾ ਵਟਾਂਦਰਾ ਕਰ ਕੇ ਵੱਟਾਲਾਹਵੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡਾ ਸੇਵਕ ਥੋੜੀ ਦੂਰ ਯਰਦਨ ਦੇ ਪਾਰ ਰਾਜਾ ਨਾਲ ਜਾਂਵਾਂਗਾ ਰਾਜਾ ਇਸ ਦਾ ਮੈਨੂੰ ਵੱਡਾ ਬਦਲਾ ਦੇਵੇਂ।