2 Samuel 19:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮਿਹਰਬਾਨੀ ਕਰਕੇ ਤੂੰ ਮੈਨੂੰ ਘਰ ਨੂੰ ਪਰਤਨ ਦੇਵੀਂ। ਤਦ ਮੈਂ ਆਪਣੇ ਸ਼ਹਿਰ ਵਿੱਚ ਅਰਾਮ ਨਾਲ ਮਰ ਸੱਕਾਂਗਾ ਅਤੇ ਆਪਣੇ ਮਾਤਾ-ਪਿਤਾ ਦੀ ਕਬਰ ਦੇ ਨਾਲ ਹੀ ਦਫ਼ਨਾਇਆ ਜਾਵਾਂਗਾ। ਪਰ ਇੱਥੇ ਕਿਮਹਾਮ ਤੁਹਾਡਾ ਸੇਵਕ ਹੈ, ਉਹ ਮੇਰੇ ਮਹਾਰਾਜ ਪਾਤਸ਼ਾਹ ਦੇ ਨਾਲ ਜਾਵੇ, ਅਤੇ ਜੋ ਕੁਝ ਜਿਵੇਂ ਤੈਨੂੰ ਚੰਗਾ ਲੱਗੇ ਤੂੰ ਉਸ ਨਾਲ ਕਰੀਂ।”
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਸੇਵਕ ਨੂੰ ਮੁੜਨ ਦੀ ਆਗਿਆ ਦਿਓ ਜੋ ਮੈਂ ਆਪਣੇ ਸ਼ਹਿਰ ਵਿੱਚ ਆਪਣੇ ਪਿਉ ਅਤੇ ਆਪਣੀ ਮਾਂ ਦੀ ਕਬਰ ਦੇ ਕੋਲ ਮਰ ਜਾਵਾਂ ਪਰ ਵੇਖੋ, ਤੁਹਾਡਾ ਸੇਵਕ ਕਿਮਹਾਮ ਹੈਗਾ, ਉਹ ਮੇਰੇ ਮਾਹਰਾਜ ਪਾਤਸ਼ਾਹ ਦੇ ਨਾਲ ਪਾਰ ਜਾਵੇ ਅਤੇ ਜੋ ਕੁਝ ਤੁਹਾਨੂੰ ਚੰਗਾ ਦਿੱਸੇ ਸੋ ਉਹ ਦੇ ਨਾਲ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਸੇਵਕ ਨੂੰ ਮੁੜਨ ਦੀ ਆਗਿਆ ਦਿਓ ਜੋ ਮੈਂ ਆਪਣੇ ਸ਼ਹਿਰ ਵਿੱਚ ਆਪਣੇ ਪਿਤਾ ਅਤੇ ਆਪਣੇ ਮਾਂ ਦੀ ਕਬਰ ਦੇ ਕੋਲ ਮਰ ਜਾਂਵਾਂ ਪਰ ਵੇਖੋ, ਤੁਹਾਡਾ ਸੇਵਕ ਕਿਮਹਾਮ ਹੈ, ਉਹ ਮੇਰੇ ਮਹਾਰਾਜ ਰਾਜਾ ਦੇ ਨਾਲ ਪਾਰ ਜਾਵੇ ਅਤੇ ਜੋ ਕੁਝ ਤੁਹਾਨੂੰ ਚੰਗਾ ਦਿੱਸੇ ਸੋ ਉਹ ਦੇ ਨਾਲ ਕਰੋ।