2 Samuel 19:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਫ਼ੇਰ ਬਰਜ਼ਿੱਲਈ ਨੂੰ ਚੁੰਮਿਆ ਅਤੇ ਅਸੀਸ ਦਿੱਤੀ ਅਤੇ ਬਰਜ਼ਿੱਲਈ ਘਰ ਨੂੰ ਮੁੜ ਆਇਆ ਅਤੇ ਪਾਤਸ਼ਾਹ ਅਤੇ ਹੋਰ ਸਾਰੇ ਲੋਕ ਦਰਿਆ ਪਾਰ ਕਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸਭ ਲੋਕ ਯਰਦਨ ਦੇ ਪਾਰ ਲੰਘ ਗਏ ਅਤੇ ਜਾਂ ਪਾਤਸ਼ਾਹ ਪਾਰ ਆਇਆ ਤਾਂ ਪਾਤਸ਼ਾਹ ਨੇ ਬਰਜ਼ਿੱਲਈ ਨੂੰ ਚੁੰਮਿਆ ਅਤੇ ਉਹ ਨੂੰ ਅਸੀਸ ਦਿੱਤੀ ਅਰ ਉਹ ਆਪਣੇ ਥਾਂ ਨੂੰ ਮੁੜ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਸਾਰੇ ਲੋਕ ਯਰਦਨ ਦੇ ਪਾਰ ਲੰਘ ਗਏ ਅਤੇ ਜਦ ਰਾਜਾ ਪਾਰ ਆਇਆ ਤਾਂ ਰਾਜਾ ਨੇ ਬਰਜ਼ਿੱਲਈ ਨੂੰ ਚੁੰਮਿਆ ਅਤੇ ਉਹ ਨੂੰ ਅਸੀਸ ਦਿੱਤੀ ਅਤੇ ਉਹ ਆਪਣੇ ਥਾਂ ਨੂੰ ਮੁੜ ਗਿਆ।