2 Samuel 19:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ ਤੇ ਉੱਚੀ-ਉੱਚੀ ਕੁਰਲਾਅ ਰਿਹਾ ਸੀ, “ਹਾਏ ਮੇਰੇ ਪੁੱਤਰ ਅਬਸ਼ਾਲੋਮ, ਹਾਏ ਅਬਸ਼ਾਲੋਮ, ਮੇਰੇ ਪੁੱਤਰ, ਹਾਏ ਮੇਰੇ ਪੁੱਤਰ।”
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਨੇ ਆਪਣਾ ਮੂੰਹ ਢਕਿਆ ਅਤੇ ਪਾਤਸ਼ਾਹ ਉੱਚੀ ਅਵਾਜ਼ ਨਾਲ ਪੁਕਾਰਿਆ, ਹਾਏ ਮੇਰੇ ਪੁੱਤ੍ਰ ਅਬਸ਼ਾਲੋਮ! ਹਾਏ ਅਬਸ਼ਾਲੋਮ ਮੇਰੇ ਪੁੱਤ੍ਰ, ਮੇਰੇ ਪੁੱਤ੍ਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਾ ਨੇ ਆਪਣਾ ਮੂੰਹ ਢੱਕਿਆ ਅਤੇ ਰਾਜਾ ਉੱਚੀ ਅਵਾਜ਼ ਨਾਲ ਪੁਕਾਰਦਾ ਰਿਹਾ, ਹਾਏ ਮੇਰੇ ਪੁੱਤਰ ਅਬਸ਼ਾਲੋਮ! ਹਾਏ ਅਬਸ਼ਾਲੋਮ ਮੇਰੇ ਪੁੱਤਰ, ਮੇਰੇ ਪੁੱਤਰ!