2 Samuel 19:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਇਸਰਾਏਲੀ ਇਕੱਠੇ ਹੋਕੇ ਪਾਤਸ਼ਾਹ ਕੋਲ ਆਏ। ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, “ਸਾਡੇ ਹੀ ਭਰਾ, ਯਹੂਦਾਹ ਦੇ ਮਨੁੱਖ ਤੁਹਾਨੂੰ ਕਿਸ ਲਈ ਚੜ੍ਹਾ ਲਿਆਏ, ਅਤੇ ਜਾਕੇ ਪਾਤਸ਼ਾਹ ਨੂੰ, ਉਸ ਦੇ ਪਰਿਵਾਰ ਨੂੰ, ਦਾਊਦ ਦੇ ਨਾਲ ਦੇ ਸਾਰੇ ਲੋਕਾਂ ਨੂੰ ਯਰਦਨੋ ਪਾਰ ਲੈ ਆਏ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖੋ, ਇਸਰਾਏਲ ਦੇ ਸਭ ਲੋਕ ਪਾਤਸ਼ਾਹ ਕੋਲ ਆਏ ਅਤੇ ਪਾਤਸ਼ਾਹ ਨੂੰ ਆਖਿਆ, ਸਾਡੇ ਹੀ ਭਰਾ ਯਹੂਦਾਹ ਦੇ ਮਨੁੱਖ ਤੁਹਾਨੂੰ ਕਾਹ ਨੂੰ ਚੜ੍ਹਾ ਲਿਆਏ? ਅਤੇ ਜਾ ਕੇ ਪਤਾਸ਼ਾਹ ਨੂੰ ਅਰ ਉਹ ਦੇ ਘਰਾਣੇ ਨੂੰ ਅਤੇ ਦਾਊਦ ਦੇ ਨਾਲ ਦੇ ਸਭਨਾਂ ਲੋਕਾਂ ਨੂੰ ਯਰਦਨੋਂ ਪਾਰ ਲੈ ਆਏ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ, ਇਸਰਾਏਲ ਦੇ ਸਭ ਰਾਜਾ ਕੋਲ ਆਏ ਅਤੇ ਰਾਜਾ ਨੂੰ ਆਖਿਆ, ਸਾਡੇ ਹੀ ਭਰਾ ਯਹੂਦਾਹ ਦੇ ਮਨੁੱਖ ਤੁਹਾਨੂੰ ਕਿਉਂ ਚੋਰੀ ਲੈ ਆਏ ਹਨ, ਲਿਆਏ? ਅਤੇ ਜਾ ਕੇ ਰਾਜਾ ਨੂੰ ਅਤੇ ਉਹ ਦੇ ਘਰਾਣੇ ਨੂੰ ਅਤੇ ਦਾਊਦ ਦੇ ਨਾਲ ਦੇ ਸਾਰੇ ਲੋਕਾਂ ਯਰਦਨੋਂ ਪਾਰ ਲੈ ਆਏ?