2 Samuel 19:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ ਸਭ ਲੋਕ ਆਪਸ ਵਿੱਚ ਝਗੜਦੇ ਸਨ ਅਤੇ ਆਖਦੇ ਸਨ ਕਿ, “ਪਾਤਸ਼ਾਹ ਨੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਖੋਹਿਆ ਅਤੇ ਫ਼ਲਿਸਤੀਆਂ ਤੋਂ ਸਾਨੂੰ ਬਚਾਇਆ ਸੀ ਅਤੇ ਹੁਣ ਉਹ ਅਬਸ਼ਾਲੋਮ ਦੇ ਹੱਥੋਂ ਦੇਸੋਂ ਭੱਜ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੇ ਸਾਰਿਆਂ ਗੋਤਾਂ ਦੇ ਸਭ ਲੋਕ ਆਪੋ ਵਿੱਚ ਝਗੜਦੇ ਸਨ ਅਤੇ ਆਖਦੇ ਸਨ ਭਈ ਪਾਤਸ਼ਾਹ ਨੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਖੋਹਿਆ ਅਤੇ ਫਲਿਸਤੀਆਂ ਦੇ ਹੱਥੋਂ ਸਾਨੂੰ ਬਚਾਇਆ ਸੀ ਅਤੇ ਹੁਣ ਉਹ ਅਬਸ਼ਾਲੋਮ ਦੇ ਸਾਹਮਣੇ ਦੇਸੋਂ ਭੱਜ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਸਾਰਿਆਂ ਗੋਤਾਂ ਦੇ ਸਭ ਲੋਕ ਆਪੋ ਵਿੱਚ ਝਗੜਦੇ ਸਨ ਅਤੇ ਆਖਦੇ ਸਨ ਰਾਜਾ ਨੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਇਆ ਅਤੇ ਫ਼ਲਿਸਤੀਆਂ ਦੇ ਹੱਥੋਂ ਸਾਨੂੰ ਬਚਾਇਆ ਸੀ ਅਤੇ ਹੁਣ ਉਹ ਅਬਸ਼ਾਲੋਮ ਦੇ ਸਾਹਮਣਿਓਂ ਦੇਸ਼ ਛੱਡ ਕੇ ਭੱਜ ਗਿਆ ਹੈ।