2 Samuel 2:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਪਰੰਤ ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਪੁੱਛਿਆ, “ਕੀ ਮੈਨੂੰ ਯਹੂਦਾਹ ਦੇ ਕਿਸੇ ਵੀ ਨਗਰ ਤਾਈਂ ਜਾਣਾ ਚਾਹੀਦਾ?” ਯਹੋਵਾਹ ਨੇ ਦਾਊਦ ਨੂੰ ਕਿਹਾ, “ਚਲਾ ਜਾ।” ਦਾਊਦ ਨੇ ਪੁੱਛਿਆ, “ਮੈਂ ਕਿੱਥੋ ਜਾਵਾਂ?” ਯਹੋਵਾਹ ਨੇ ਆਖਿਆ, “ਹਬਰੋਨ ਨੂੰ ਚੱਲਿਆਂ ਜਾ।”
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ ਭਈ ਮੈਂ ਯਹੂਦਾਹ ਦੇ ਨਗਰਾਂ ਵਿੱਚੋਂ ਕਿਸੇ ਉੱਤੇ ਚੜ੍ਹ ਜਾਵਾਂ? ਯਹੋਵਾਹ ਨੇ ਉਹ ਨੂੰ ਆਖਿਆ, ਚੜ੍ਹ ਜਾ! ਜਦ ਦਾਊਦ ਨੇ ਆਖਿਆ, ਕਿੱਥੇ ਜਾਵਾਂ? ਉਸ ਨੇ ਆਖਿਆ, ਹਬਰੋਨ ਵੱਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਤੋਂ ਬਾਅਦ ਦਾਊਦ ਨੇ ਯਹੋਵਾਹ ਕੋਲੋਂ ਪੁੱਛ-ਗਿੱਛ ਕੀਤੀ, ਕੀ ਮੈਂ ਯਹੂਦਾਹ ਦੇ ਨਗਰ ਵਿੱਚ ਜਾਂਵਾਂ? ਯਹੋਵਾਹ ਨੇ ਉਹ ਨੂੰ ਆਖਿਆ, ਚਲਾ ਜਾ! ਫਿਰ ਦਾਊਦ ਨੇ ਪੁੱਛਿਆ, ਕਿੱਥੇ ਜਾਂਵਾਂ? ਉਸ ਨੇ ਆਖਿਆ ਹਬਰੋਨ ਵੱਲ,