2 Samuel 2:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਬਰੋਨ ਵਿੱਚ ਦਾਊਦ ਨੇ ਯਹੂਦਾਹ ਦੇ ਘਰਾਣੇ ਉੱਪਰ ਸੱਤ ਸਾਲ ਅਤੇ ਛੇ ਮਹੀਨੇ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਚਿਰ ਜਿਸ ਵਿੱਚ ਦਾਊਦ ਨੇ ਹਬਰੋਨ ਵਿੱਚ ਯਹੂਦਾਹ ਦੇ ਘਰਾਣੇ ਉੱਤੇ ਰਾਜ ਕੀਤਾ ਸੋ ਸੱਤ ਵਰਹੇ ਅਤੇ ਛੇ ਮਹੀਨੇ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਹਬਰੋਨ ਵਿੱਚ ਯਹੂਦਾਹ ਦੇ ਘਰਾਣੇ ਉੱਤੇ ਸੱਤ ਸਾਲ ਛੇ ਮਹੀਨੇ ਰਾਜ ਕੀਤਾ।